16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਬਲਤੇਜ ਪੰਨੂ ਨੇ ਚੰਡੀਗੜ੍ਹ ਹੈਲਥ ਸਰਵਿਸ ਰੂਲਜ਼ 2026 ’ਤੇ ਜਤਾਇਆ ਸਖ਼ਤ ਵਿਰੋਧ

ਚੰਡੀਗੜ੍ਹ, 16 ਸਤੰਬਰ (ਅਜੀਤ ਬਿਊੁਰੋ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਡਰਾਫਟ ਚੰਡੀਗੜ੍ਹ ਹੈਲਥ ਸਰਵਿਸ ਰੂਲਜ਼ 2026 ’ਤੇ ਸਖ਼ਤ ਵਿਰੋਧ ਜਤਾਉਂਦਿਆਂ ਕਿਹਾ ਕਿ ਪ੍ਰਸਤਾਵਿਤ ਬਦਲਾਅ ਚੰਡੀਗੜ੍ਹ ਦੀਆਂ ਮੈਡੀਕਲ ਸੇਵਾਵਾਂ ਵਿਚ ਪੰਜਾਬ ਦੇ ਤੈਅਸ਼ੁਦਾ ਹਿੱਸੇ ਨੂੰ ਘਟਾਉਣਗੇ ਅਤੇ ਪੰਜਾਬ ਤੇ ਹਰਿਆਣਾ ਵਿਚਾਲੇ ਹੋਏ ਸਮਝੌਤੇ ਦੀ ਉਲੰਘਣਾ ਕਰਨਗੇ । ਇੱਕ ਬਿਆਨ ਵਿਚ ‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਪਹਿਲਾਂ 60:40 ਦਾ ਪ੍ਰਬੰਧ ਸੀ, ਜਿਸ ਵਿਚ 60% ਪੰਜਾਬ ਲਈ ਅਤੇ 40% ਹਰਿਆਣਾ ਲਈ ਸੀ।

Ad Position 21
repet_subhas-goyals [Copy P29]
ਅਜੀਤ ਡੈਸਕ 17-09-2026
ਚੰਡੀਗੜ੍ਹ, 16 ਸਤੰਬਰ (ਅਜੀਤ ਬਿਊੁਰੋ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਡਰਾਫਟ ਚੰਡੀਗੜ੍ਹ ਹੈਲਥ ਸਰਵਿਸ ਰੂਲਜ਼ 2026 ’ਤੇ ਸਖ਼ਤ ਵਿਰੋਧ ਜਤਾਉਂਦਿਆਂ ਕਿਹਾ ਕਿ ਪ੍ਰਸਤਾਵਿਤ ਬਦਲਾਅ ਚੰਡੀਗੜ੍ਹ ਦੀਆਂ ਮੈਡੀਕਲ ਸੇਵਾਵਾਂ ਵਿਚ ਪੰਜਾਬ ਦੇ ਤੈਅਸ਼ੁਦਾ ਹਿੱਸੇ ਨੂੰ ਘਟਾਉਣਗੇ ਅਤੇ ਪੰਜਾਬ ਤੇ ਹਰਿਆਣਾ ਵਿਚਾਲੇ ਹੋਏ ਸਮਝੌਤੇ ਦੀ ਉਲੰਘਣਾ ਕਰਨਗੇ । ਇੱਕ ਬਿਆਨ ਵਿਚ ‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਪਹਿਲਾਂ 60:40 ਦਾ ਪ੍ਰਬੰਧ ਸੀ, ਜਿਸ ਵਿਚ 60% ਪੰਜਾਬ ਲਈ ਅਤੇ 40% ਹਰਿਆਣਾ ਲਈ ਸੀ। ਹੁਣ, ਪ੍ਰਸਤਾਵਿਤ ਬਦਲਾਆਂ ਤਹਿਤ, 40% ਮੈਡੀਕਲ ਅਫ਼ਸਰ ਸਿੱਧੇ ਯੂ.ਟੀ. ਕਾਡਰ ਅਧੀਨ ਭਰਤੀ ਕੀਤੇ ਜਾਣਗੇ, ਜਦਕਿ ਬਾਕੀ 60% ਦੋਵਾਂ ਰਾਜਾਂ ਵਿਚਕਾਰ ਵੰਡਿਆ ਜਾਵੇਗਾ। ਇਸ ਦੇ ਨਤੀਜੇ ਵਜੋਂ, ਪੰਜਾਬ ਦਾ ਹਿੱਸਾ ਘਟ ਕੇ ਸਿਰਫ਼ 36% ਦੇ ਕਰੀਬ ਰਹਿ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪੱਛਮੀ ਏਸ਼ੀਆ ਦੇ ਤਣਾਅ ਨੇ ਵਧਾਈ ਚਿੰਤਾ , ਲੋਕਾਂ ਨੂੰ ਮੁੜ ਮਹਿੰਗਾਈ ਬੰਬ ਫੱਟਣ ਦਾ ਖਦਸ਼ਾ ਸ਼ਿਵ ਸ਼ਰਮਾ ਅਗਲੀ ਖ਼ਬਰ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
Ad Position 24