18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਅੱਜ ਮੁੱਖ ਮੰਤਰੀ ਕਰਨਗੇ ਕਿਸਾਨ ਮੇਲੇ ਦਾ ਉਦਘਾਟਨ

ਲੁਧਿਆਣਾ, 17 ਸਤੰਬਰ (ਜਸਵਿੰਦਰ ਸਿੰਘ)-ਪੀ. ਏ.

Ad Position 21
No active advertisement
ਅਜੀਤ ਡੈਸਕ 18-09-2026
ਲੁਧਿਆਣਾ, 17 ਸਤੰਬਰ (ਜਸਵਿੰਦਰ ਸਿੰਘ)-ਪੀ.ਏ.ਯੂ. ਵਿਖੇ ਹਾੜੀ ਦੀਆਂ ਫ਼ਸਲਾਂ ਲਈ ਅੱਜ ਤੋਂ ਸ਼ੁਰੂ ਹੋ ਰਹੇ ਦੋ ਰੋਜ਼ਾ ਕਿਸਾਨ ਮੇਲੇ ਦਾ ਉਦਘਾਟਨ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਕਰਨਗੇ । ਇਸ ਬਾਰੇ ਜਾਣਕਾਰੀ ਦਿੰਦਿਆਂ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਦੱਸਿਆ ਕਿ ਸੈਸ਼ਨ ਦੀ ਪ੍ਰਧਾਨਗੀ ਪੀ.ਏ.ਯੂ. ਦੇ ਵਾਈਸ ਚਾਂਸਲਰ ਅਤੇ ਰਜਿਸਟਰਾਰ ਸੁਖਜੀਤਪਾਲ ਸਿੰਘ ਕਰਨਗੇ ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਿਸ਼ੇਸ਼ ਮਹਿਮਾਨ ਹੋਣਗੇ । ਮੁੱਖ ਮੰਤਰੀ ਨਵੀਆਂ ਪੈੜਾਂ ਪਾਉਣ ਵਾਲੇ ਕਿਸਾਨਾਂ ਨੂੰ ਸਨਮਾਨਿਤ ਵੀ ਕਰਨਗੇ । ਪੀ.ਏ.ਯੂ. ਉੱਚ ਅਧਿਕਾਰੀਆਂ ਨੇ ਇਸ ਮੇਲੇ ਵਿਚ ਪੰਜਾਬ ਤੋਂ ਇਲਾਵਾ ਆਸ-ਪਾਸ ਦੇ ਰਾਜਾਂ ਤੋਂ ਭਾਰੀ ਗਿਣਤੀ ਵਿਚ ਕਿਸਾਨਾਂ ਦੇ ਸ਼ਾਮਿਲ ਹੋਣ ਦੀ ਆਸ ਪ੍ਰਗਟਾਈ ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਬੁਢਲਾਡਾ ਦੇ ਇੰਚਾਰਜ ਡਾ. ਨਿਸ਼ਾਨ ਸਿੰਘ ਨੇ ਪਾਰਟੀ ਨੂੰ ਕਿਹਾ ‘ਅਲਵਿਦਾ’ ਫੜ ਸਕਦੇ ਹਨ ਆਮ... ਅਗਲੀ ਖ਼ਬਰ ਜਥੇਦਾਰ ਰਵਿੰਦਰ ਸਿੰਘ ਚੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਹਿਗੜ੍ਹ ਸਾਹਿਬ ਵਿੱਤ ਕਮੇਟੀ ਦੇ ਮੈਂਬਰ ਨਿਯੁ...
Ad Position 24