19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਨਸ਼ੇ ਦੇ ਟੀਕੇ ਨਾਲ ਨੌਜਵਾਨ ਦੀ ਮੌਤ

ਸ੍ਰੀ ਚਮਕੌਰ ਸਾਹਿਬ, 18 ਸਤੰਬਰ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਡਹਿਰ ਦਾ ਨੌਜਵਾਨ ਹਰਵਿੰਦਰ ਸਿੰਘ (32) ਪੁੱਤਰ ਅੱਛਰ ਸਿੰਘ ਨਸ਼ਿਆਂ ਦੀ ਭੇਟ ਚੜ ਗਿਆ। ਮ੍ਰਿਤਕ ਹਰਵਿੰਦਰ ਸਿੰਘ ਦੇ ਪਿਤਾ ਅੱਛਰ ਸਿੰਘ ਨੇ ਦੱਸਿਆ ਕਿ ਉਸ ਦਾ ਬੇਟਾ ਹਰਵਿੰਦਰ ਸਿੰਘ ਬਾਥਰੂਮ ਵਿਚ ਵੜਿਆ ਸੀ ਤੇ ਬਾਹਰ ਨਿਕਲਦਿਆਂ ਹੀ ਡਿਗ ਗਿਆ ਤੇ ਅਸੀਂ ਉਸ ਨੂੰ ਹਸਪਤਾਲ ਲੈ ਆਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।

Ad Position 21
No active advertisement
ਨੌਜਵਾਨ ਦੀ ਪੁਰਾਣੀ ਤਸਵੀਰ। 19-09-2026
ਸ੍ਰੀ ਚਮਕੌਰ ਸਾਹਿਬ, 18 ਸਤੰਬਰ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਡਹਿਰ ਦਾ ਨੌਜਵਾਨ ਹਰਵਿੰਦਰ ਸਿੰਘ (32) ਪੁੱਤਰ ਅੱਛਰ ਸਿੰਘ ਨਸ਼ਿਆਂ ਦੀ ਭੇਟ ਚੜ ਗਿਆ। ਮ੍ਰਿਤਕ ਹਰਵਿੰਦਰ ਸਿੰਘ ਦੇ ਪਿਤਾ ਅੱਛਰ ਸਿੰਘ ਨੇ ਦੱਸਿਆ ਕਿ ਉਸ ਦਾ ਬੇਟਾ ਹਰਵਿੰਦਰ ਸਿੰਘ ਬਾਥਰੂਮ ਵਿਚ ਵੜਿਆ ਸੀ ਤੇ ਬਾਹਰ ਨਿਕਲਦਿਆਂ ਹੀ ਡਿਗ ਗਿਆ ਤੇ ਅਸੀਂ ਉਸ ਨੂੰ ਹਸਪਤਾਲ ਲੈ ਆਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਬਾਥਰੂਮ ਵਿਚੋਂ ਮਿਲੀ ਸਰਿੰਜ ਤੋਂ ਪਤਾ ਲੱਗਾ ਕਿ ਉਸ ਨੇ ਟੀਕਾ ਲਗਾਇਆ ਹੈ, ਜੋ ਉਸ ਨੇ ਪਿੰਡ ਦੇ ਹੀ ਕਰਿਆਨਾ ਸਟੋਰ ਤੋਂ ਖਰੀਦਿਆ ਹੈ। ਇਸ ਮੌਕੇ ਥਾਣਾ ਮੁਖੀ ਸਵਿੰਦਰ ਸਿੰਘ ਨੇ ਕਿਹਾ ਕਿ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ ਅਤੇ ਬਿਆਨ ਦਰਜ ਕਰਕੇ ਦੁਕਾਨਦਾਰ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਚਿੱਟੇ ਕਾਰਨ ਨੌਜਵਾਨ ਦੀ ਮੌਤ ਅਗਲੀ ਖ਼ਬਰ ਕਿਸਾਨਾਂ ਦੇ ਵੱਡੇ ਇਕੱਠ ਨਾਲ ਖੇਤੀਬਾੜੀ ਯੂਨੀਵਰਸਿਟੀ ਦਾ ਕਿਸਾਨ ਮੇਲਾ ਸ਼ੁਰੂ
Ad Position 24