20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਅੱਤਵਾਦੀ ਅਲਤਾਫ਼ ਹੁਸੈਨ ’ਤੇ ਲੰਡਨ ’ਚ ਕਾਤਲਾਨਾ ਹਮਲੇ ਦੀ ਕੋਸ਼ਿਸ਼

ਅੰਮ੍ਰਿਤਸਰ, 19 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਰੱਖਿਆ ਮੰਤਰਾਲੇ ਅਧੀਨ ਆਉਂਦੀ ਫੈਡਰਲ ਇਨਵੈਸਟੀਗੇਸ਼ਨ ਏਜੰਸੀ (ਐੱਫ. ਆਈ.

Ad Position 21
No active advertisement
ਹਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਅਲਤਾਫ਼ ਹੁਸੈਨ। ਤਸਵੀਰ ਰਾਹੀਂ : ਸੁਰਿੰਦਰ ਕੋਛੜ 20-09-2026
ਅੰਮ੍ਰਿਤਸਰ, 19 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਰੱਖਿਆ ਮੰਤਰਾਲੇ ਅਧੀਨ ਆਉਂਦੀ ਫੈਡਰਲ ਇਨਵੈਸਟੀਗੇਸ਼ਨ ਏਜੰਸੀ (ਐੱਫ. ਆਈ. ਏ.) ਇਸਲਾਮਾਬਾਦ ਵਲੋਂ ਜਾਰੀ ਕੀਤੀ ਰੈੱਡ ਬੁੱਕ-2026 ’ਚ ਲੋੜੀਂਦੇ ਅੱਤਵਾਦੀਆਂ ਦੀ ਸੂਚੀ ’ਚ ਸ਼ਾਮਿਲ ਪਾਕਿਸਤਾਨੀ ਸੰਗਠਨ ਮੁਤਹਿਦਾ ਕੌਮੀ ਮੂਵਮੈਂਟ (ਐੱਮ. ਕਿਊ. ਐੱਮ.) ਦੇ ਸੰਸਥਾਪਕ ਅਲਤਾਫ਼ ਹੁਸੈਨ ਦੇ ਲੰਡਨ ਸਥਿਤ ਘਰ ’ਚ ਦੋ ਨਕਾਬਪੋਸ਼ ਵਿਅਕਤੀਆਂ ਵਲੋਂ ਜ਼ਬਰਦਸਤੀ ਦਾਖ਼ਲ ਹੋਣ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਐੱਮ. ਕਿਊ. ਐੱਮ. ਨੇ ਘਟਨਾ ਦੀ ਸੀ. ਸੀ. ਟੀ. ਵੀ. ਫੁਟੇਜ ਜਾਰੀ ਕਰਦਿਆਂ ਇਸ ਨੂੰ ਅਲਤਾਫ਼ ਹੁਸੈਨ ’ਤੇ ਕਾਤਲਾਨਾ ਹਮਲੇ ਦੀ ਕੋਸ਼ਿਸ਼ ਕਰਾਰ ਦਿੱਤਾ ਹੈ। ਸੰਗਠਨ ਦੇ ਆਗੂ ਮੁਸਤਫ਼ਾ ਅਜ਼ੀਜ਼ਾਬਾਦੀ ਨੇ ਬਰਤਾਨਵੀ ਸਰਕਾਰ ਨੂੰ ਇਸ ਮਾਮਲੇ ਦਾ ਤੁਰੰਤ ਨੋਟਿਸ ਲੈਣ ਅਤੇ ਅਲਤਾਫ਼ ਹੁਸੈਨ ਨੂੰ ਸਖ਼ਤ ਸੁਰੱਖਿਆ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਨਿਗਮ ਦੇ ਸੀ . ਐਮ . ਡੀ . ਨਵੇਂ - ਚੁਣੌਤੀਆਂ ਪੁਰਾਣੀਆਂ ਅਗਲੀ ਖ਼ਬਰ ਸਟੇਟ ਵੁਸ਼ੂ ਚੈਂਪੀਅਨਸ਼ਿਪ ’ਚ ਟੈਗੋਰ ਸਕੂਲ ਦੀ ਰੂਪ ਕਿਰਨ ਨੇ ਜਿੱਤਿਆ ਕਾਂਸੀ ਦਾ ਤਗਮਾ
Ad Position 24