ਪੀ.ਏ.ਯੂ. ਕਿਸਾਨ ਮੇਲੇ ਦੇ ਆਖ਼ਰੀ ਦਿਨ ਵੱਖ-ਵੱਖ ਕੰਪਨੀਆਂ ਵਲੋਂ ਕਿਸਾਨਾਂ ਨਾਲ ਕੀਤੀ ਤਕਨੀਕੀ ਜਾਣਕਾਰੀ ਸਾਂਝੀ
ਲੁਧਿਆਣਾ, 19 ਸਤੰਬਰ (ਅਜੀਤ ਬਿਊਰੋ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਲੱਗੇ ਦੋ ਰੋਜ਼ਾ ਕਿਸਾਨ ਮੇਲੇ ਦੇ ਆਖ਼ਰੀ ਦਿਨ ਵੱਖ-ਵੱਖ ਕੰਪਨੀਆਂ ਵਲੋਂ ਤਿਆਰ ਕੀਤੇ ਖੇਤੀਬਾੜੀ ਉਤਪਾਦ ਪ੍ਰਦਰਸ਼ਿਤ ਕਰਕੇ ਕਿਸਾਨਾਂ ਨਾਲ ਤਕਨੀਕੀ ਜਾਣਕਾਰੀ ਸਾਂਝੀ ਕੀਤੀ ਗਈ। ਕਿਸਾਨਾਂ ਵਲੋਂ ਖੇਤੀਬਾੜੀ ਨਾਲ ਸਬੰਧਿਤ ਉਤਪਾਦਾਂ ਬਾਰੇ ਬਰੀਕੀ ਨਾਲ ਜਾਣਕਾਰੀ ਹਾਸਿਲ ਕਰਨ ਦੇ ਨਾਲ-ਨਾਲ ਖ਼ਰੀਦਦਾਰੀ ਵੀ ਕੀਤੀ ਗਈ।
ਅਜੀਤ ਡੈਸਕ
20-09-2026