22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ 6 ਨਵੇਂ ਹਲਕਾ ਇੰਚਾਰਜਾਂ ਦੀ ਨਿਯੁਕਤੀ

ਚੰਡੀਗੜ੍ਹ, 21 ਸਤੰਬਰ (ਪ੍ਰੋ. ਅਵਤਾਰ ਸਿੰਘ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਪਾਰਟੀ ਦੀ ਜਥੇਬੰਦਕ ਮਜ਼ਬੂਤੀ ਅਤੇ ਪੰਜਾਬ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਸੁਚਾਰੂ ਢੰਗ ਨਾਲ ਅੱਗੇ ਵਧਾਉਣ ਦੇ ਉਦੇਸ਼ ਨਾਲ ਅੱਜ 6 ਨਵੇਂ ਹਲਕਾ ਇੰਚਾਰਜਾਂ ਦੀ ਨਿਯੁਕਤੀ ਕੀਤੀ ਗਈ ਹੈ।

Ad Position 21
No active advertisement
ਸੁਖਦੇਵ ਸਿੰਘ ਕਾਦੀਆਂ ਜਸਕਰਨ ਸਿੰਘ ਕਾਹਨਸਿੰਘਵਾਲਾ ਪ੍ਰਭਜੋਤ ਸਿੰਘ ਰਾਹੋਂ ਬਸੰਤ ਸਿੰਘ ਦੌਲਤਪੁਰ ਗੁਰਦੀਪ ਸਿੰਘ ਬਾਠ ਨਿਰਮਲ ਸਿੰਘ ਸੇਖਣਮਾਜਰਾ 22-09-2026
ਚੰਡੀਗੜ੍ਹ, 21 ਸਤੰਬਰ (ਪ੍ਰੋ. ਅਵਤਾਰ ਸਿੰਘ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਪਾਰਟੀ ਦੀ ਜਥੇਬੰਦਕ ਮਜ਼ਬੂਤੀ ਅਤੇ ਪੰਜਾਬ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਸੁਚਾਰੂ ਢੰਗ ਨਾਲ ਅੱਗੇ ਵਧਾਉਣ ਦੇ ਉਦੇਸ਼ ਨਾਲ ਅੱਜ 6 ਨਵੇਂ ਹਲਕਾ ਇੰਚਾਰਜਾਂ ਦੀ ਨਿਯੁਕਤੀ ਕੀਤੀ ਗਈ ਹੈ। ਪਾਰਟੀ ਵਲੋਂ ਸੌਂਪੀ ਗਈ ਇਸ ਨਵੀਂ ਜ਼ਿੰਮੇਵਾਰੀ ਤਹਿਤ ਜਸਕਰਨ ਸਿੰਘ ਕਾਹਨਸਿੰਘਵਾਲਾ ਨੂੰ ਗੁਰੂ ਹਰ ਸਹਾਏ, ਸੁਖਦੇਵ ਸਿੰਘ ਕਾਦੀਆਂ ਨੂੰ ਕਾਦੀਆਂ, ਬਸੰਤ ਸਿੰਘ ਦੌਲਤਪੁਰ ਨੂੰ ਨਿਹਾਲ ਸਿੰਘ ਵਾਲਾ, ਪ੍ਰਭ ਜੋਤ ਸਿੰਘ ਰਾਹੋ ਨੂੰ ਨਵਾਂ ਸ਼ਹਿਰ, ਗੁਰਦੀਪ ਸਿੰਘ ਬਾਠ ਨੂੰ ਬਰਨਾਲਾ ਅਤੇ ਨਿਰਮਲ ਸਿੰਘ ਸੇਖਣਮਾਜਰਾ ਨੂੰ ਰਾਜਪੁਰਾ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਨਵੇਂ ਨਿਯੁਕਤ ਹਲਕਾ ਇੰਚਾਰਜਾਂ ਨੂੰ ਆਪਣੇ-ਆਪਣੇ ਹਲਕਿਆਂ ਵਿਚ ਪਾਰਟੀ ਦੀ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਲਗਾਤਾਰ ਰਾਬਤਾ ਬਣਾਈ ਰੱਖਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ‘ ਮੋਹਨਜੀਤ ਸੰਘਰਸ਼ ਕਮੇਟੀ ’ ਵਲੋਂ ਨਸ਼ਿਆਂ ਖ਼ਿਲਾਫ਼ ਨਵਾਂ ਅੰਦੋਲਨ ਆਰੰਭ ਕਰਨ ਦਾ ਐਲਾਨ ਅਗਲੀ ਖ਼ਬਰ ਬਲਤੇਜ ਪੰਨੂ ਵਲੋਂ ਬਾਦਲ ਪਰਿਵਾਰ ’ਤੇ ਗੰਭੀਰ ਦੋਸ਼
Ad Position 24