23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਨਸ਼ਿਆਂ ਤੇ ਪੁਲਿਸ ਤਸ਼ੱਦਦ ਦੇ ਮੁੱਦੇ ’ਤੇ 27 ਨੂੰ ਕਿਸਾਨ ਭਵਨ ਚੰਡੀਗੜ੍ਹ ਵਿਖੇ ਹੋਵੇਗੀ ਵਿਚਾਰ-ਚਰਚਾ

ਚੰਡੀਗੜ੍ਹ, 22 ਸਤੰਬਰ (ਅਜਾਇਬ ਸਿੰਘ ਔਜਲਾ)-ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਚੈਪਟਰ ਪੰਜਾਬ ਵਲੋਂ ਪੰਜਾਬ ਵਿਚ ਨਸ਼ਿਆਂ ਦੇ ਵੱਧ ਰਹੇ ਪ੍ਰਭਾਵ ਕਾਰਨ ਬਰਬਾਦ ਹੋ ਰਹੀ ਨੌਜਵਾਨੀ, ਲਗਾਤਾਰ ਵੱਧ ਰਹੇ ਸਰਕਾਰੀ ਤੇ ਪੁਲਿਸ ਤਸ਼ੱਦਦ, ਲੋਕਾਂ ਦੇ ਹੱਕਾਂ ਦੀ ਆਵਾਜ਼ ਉਠਾਉਣ ਵਾਲੀਆਂ ਧਿਰਾਂ ਨਾਲ ਹੋ ਰਹੇ ਕਥਿਤ ਦੁਰਵਿਵਹਾਰ ਅਤੇ ਹੋਰ ਗੰਭੀਰ ਮਸਲਿਆਂ ਸਬੰਧੀ ਵਿਚਾਰ-ਚਰਚਾ ਕਰਨ ਲਈ 27 ਸਤੰਬਰ ਨੂੰ ਸਵੇਰੇ 10:00 ਵਜੇ ਕਿਸਾਨ ਭਵਨ, ਚੰਡੀਗੜ੍ਹ ਵਿਖੇ ਵਿਸ਼ੇਸ਼ ਇਕੱਠ ਸੱਦਿਆ ਗਿਆ ਹੈ। ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਕੌਮੀ ਕਨਵੀਨਰ ਜਗਜੀਤ ਸਿੰਘ ਡੱਲੇਵਾਲ, ਮੋਰਚੇ ਦੇ ਮੈਂਬਰ ਬਲਦੇਵ ਸਿੰਘ ਸਿਰਸਾ, ਅਮਰਜੀਤ ਸਿੰਘ ਰੜਾ ਤੇ ਸੁਖਦੇਵ ਸਿੰਘ ਭੋਜਰਾਜ ਦੇ ਦਸਤਖਤਾਂ ਹੇਠ ਸੱਦਾ ਪੱਤਰ ਜਾਰੀ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 23-09-2026

Ad Position 22
No active advertisement
ਪਿਛਲੀ ਖ਼ਬਰ ਇਮਰਾਨ ਖ਼ਾਨ ਦੀ ਪਾਰਟੀ ’ਤੇ ਪੁਲਿਸ ਕਾਰਵਾਈ, ਕਈ ਆਗੂ ਤੇ ਵਰਕਰ ਗ੍ਰਿਫ਼ਤਾਰ ਅਗਲੀ ਖ਼ਬਰ ਪ੍ਰਾਈਵੇਟ ਬਿਲਡਰਾਂ ਨੂੰ ਲਾਭ ਪਹੰਚਾਉਣ ਦੇ ਮਾਮਲੇ ’ ਚ ਈ . ਡੀ . ਦੀ ਗਮਾਡਾ ਖ਼ਿਲਾਫ਼ ਵੱਡੀ ਕਾਰਵਾਈ
Ad Position 24