22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਨੌਜਵਾਨ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਮੌਤ

ਚੱਬਾ, 22 ਸਤੰਬਰ (ਜੱਸਾ ਅਨਜਾਣ)-ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਚਾਟੀਵਿੰਡ ਬੋਪਾਰਾਏ ਵਿਖੇ ਇਕ ਨੌਜਵਾਨ ਦੀ ਚਿੱਟੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਮਿ੍ਤਕ ਦੇ ਵੱਡੇ ਭਰਾ ਗੋਪਾਲ ਸਿੰਘ ਪੁੱਤਰ ਸਵ.

Ad Position 21
No active advertisement
ਬੂਟਾ ਸਿੰਘ ਦੀ ਪੁਰਾਣੀ ਤਸਵੀਰ। 23-09-2026
ਚੱਬਾ, 22 ਸਤੰਬਰ (ਜੱਸਾ ਅਨਜਾਣ)-ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਚਾਟੀਵਿੰਡ ਬੋਪਾਰਾਏ ਵਿਖੇ ਇਕ ਨੌਜਵਾਨ ਦੀ ਚਿੱਟੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਮਿ੍ਤਕ ਦੇ ਵੱਡੇ ਭਰਾ ਗੋਪਾਲ ਸਿੰਘ ਪੁੱਤਰ ਸਵ. ਬਲਦੇਵ ਸਿੰਘ ਨੇ ਦੱਸਿਆ ਕਿ ਮੇਰਾ ਛੋਟਾ ਭਰਾ ਬੂਟਾ ਸਿੰਘ (35) ਨੂੰ ਪਿਛਲੇ ਪੰਜ ਕੁ ਸਾਲ ਤੋਂ ਨਸ਼ੇ ਦੀ ਲੱਤ ਲੱਗ ਗਈ ਸੀ। ਬਥੇਰਾ ਸਮਝਾਉਣ ਦੇ ਬਾਵਜੂਦ ਉਹ ਨਹੀਂ ਸਮਝਿਆ। ਆਖਿਰ ਚਿੱਟੇ ਨੇ ਉਸ ਨੂੰ ਆਪਣੇ ਕਲਾਵੇ ਵਿਚ ਲੈ ਲਿਆ ਤੇ ਬੀਤੀ ਰਾਤ ਉਸ ਦੀ ਮੌਤ ਹੋ ਗਈ। ਜਿਸ ਦਾ ਅੰਤਿਮ ਸੰਸਕਾਰ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ ’ ਚ ਪਾਕਿ ਤੋਂ ਡਰੋਨ ਰਾਹੀਂ ਹੋ ਰਹੀ ਗੈਰ - ਕਾਨੂੂੰਨੀ ਹਥਿਆਰ ਤਸਕਰੀ ਦੇ ਅੱਧੀ ਦਰਜਨ ਨੈੱਟਵਰਕ ਬੇਪਰਦ ਅਗਲੀ ਖ਼ਬਰ ਸਰਕਾਰੀ ਥਰਮਲ ਪਲਾਂਟਾਂ ਦੇ ਯੂਨਿਟ ਬੰਦ ਹੋਣ ਦਾ ਪਾਵਰਕਾਮ ਦੇ ਡਾਇਰੈਕਟਰ ਜਨਰੇਸ਼ਨ ਵਲੋਂ ਖੰਡਨ
Ad Position 24