24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਕੈਬਨਿਟ ਮੰਤਰੀ ਮੁੰਡੀਆਂ ਦੇ ਭਾਣਜੇ ਦੇ ਘਰ ਈ. ਡੀ. ਦਾ ਛਾਪਾ

ਸਾਹਨੇਵਾਲ/ਕੁਹਾੜਾ, 23 ਸਤੰਬਰ (ਅਮਰਜੀਤ ਸਿੰਘ ਮੰਗਲੀ, ਸੰਦੀਪ ਸਿੰਘ ਕੁਹਾੜਾ)-ਸਾਹਨੇਵਾਲ ਵਿਖੇ ਪੰਜਾਬ ਕੈਬਿਨਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਭਾਣਜੇ ਗੁਰਪ੍ਰੀਤ ਸਿੰਘ ਸੈਣੀ ਦੇ ਘਰ ਸਾਹਨੇਵਾਲ ਰੋਡ, ਕੁਹਾੜਾ ਸਥਿਤ ਕਾਲੋਨੀ ਵਿਚ ਈ. ਡੀ.

Ad Position 21
No active advertisement
ਅਜੀਤ ਡੈਸਕ 24-09-2026
ਸਾਹਨੇਵਾਲ/ਕੁਹਾੜਾ, 23 ਸਤੰਬਰ (ਅਮਰਜੀਤ ਸਿੰਘ ਮੰਗਲੀ, ਸੰਦੀਪ ਸਿੰਘ ਕੁਹਾੜਾ)-ਸਾਹਨੇਵਾਲ ਵਿਖੇ ਪੰਜਾਬ ਕੈਬਿਨਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਭਾਣਜੇ ਗੁਰਪ੍ਰੀਤ ਸਿੰਘ ਸੈਣੀ ਦੇ ਘਰ ਸਾਹਨੇਵਾਲ ਰੋਡ, ਕੁਹਾੜਾ ਸਥਿਤ ਕਾਲੋਨੀ ਵਿਚ ਈ. ਡੀ. ਵਲੋਂ ਕੀਤੀ ਰੇਡ ਨੇ ਇਲਾਕੇ ਵਿਚ ਇੱਕ ਵੱਖਰੀ ਚਰਚਾ ਛੇੜ ਦਿੱਤੀ । ਜਾਣਕਾਰੀ ਅਨੁਸਾਰ ਸ਼ਾਮ 4 ਵਜੇ ਦੇ ਕਰੀਬ ਈ.ਡੀ. ਦੇ ਅਧਿਕਾਰੀਆਂ ਵਲੋਂ ਗੁਰਪ੍ਰੀਤ ਸਿੰਘ ਦੇ ਘਰ ਕੁਹਾੜਾ ਵਿਖੇ ਰੇਡ ਕੀਤੀ ਗਈ। ਪਰ ਅਜੇ ਤੱਕ ਕਾਰਨਾਂ ਦਾ ਸਪੱਸ਼ਟ ਪਤਾ ਨਹੀਂ ਲੱਗ ਸਕਿਆ। ਖ਼ਬਰ ਲਿਖੇ ਜਾਣ ਤਕ ਰੇਡ ਦੀ ਕਾਰਵਾਈ ਜਾਰੀ ਸੀ ਤੇ ਈ. ਡੀ. ਦੇ ਅਧਿਕਾਰੀ ਅੰਦਰ ਮੌਜੂਦ ਸਨ ਤੇ ਘਰ ਦਾ ਮੁੱਖ ਗੇਟ ਬੰਦ ਕੀਤਾ ਹੋਇਆ ਸੀ, ਕਿਸੇ ਨੂੰ ਅੰਦਰ ਜਾਣ ਨਹੀਂ ਦਿੱਤਾ ਗਿਆ ।
Ad Position 22
No active advertisement
ਪਿਛਲੀ ਖ਼ਬਰ ਚੋਣਾਂ ਤੋਂ ਪਹਿਲਾਂ ਭਾਜਪਾ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ‘ਆਪ’ ਅਗਲੀ ਖ਼ਬਰ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ
Ad Position 24