ਮਤਰੇਏ ਪੁੱਤ ਵਲੋਂ ਮਾਂ ਦਾ ਚਾਕੂ ਮਾਰ ਕੇ ਕਤਲ
ਤਰਨ ਤਾਰਨ, 24 ਸਤੰਬਰ (ਹਰਿੰਦਰ ਸਿੰਘ)-ਤਰਨ ਤਾਰਨ ’ਚ ਮਤਰੇਏ ਪੁੱਤਰ ਵਲੋਂ ਮਾਮੂਲੀ ਤਕਰਾਰ ਮਗਰੋਂ ਮਾਂ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ ਤੇ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਸਿਟੀ ਤਰਨ ਤਾਰਨ ਦੇ ਐੱਸ.
ਗਿ੍ਫ਼ਤਾਰ ਕੀਤੇ ਗਏ ਮੁਲਜ਼ਮ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ. ਪਰਮਜੀਤ ਸਿੰਘ ਵਿਰਦੀ। (ਹਾਸ਼ੀਏ ’ਚ) ਗੁਰਪ੍ਰੀਤ ਕੌਰ ਦੀ ਫਾਈਲ ਤਸਵੀਰ। ਤਸਵੀਰ : ਲਵਲੀ
25-09-2026