ਭਾਜਪਾ ਆਗੂ ਸੁਰਜੀਤ ਜਿਆਣੀ ਵਲੋਂ ਮਹਿਲਾਵਾਂ ਪ੍ਰਤੀ ਵਰਤੀ ਗਈ ਸ਼ਬਦਾਵਲੀ ਬੇਹੱਦ ਅਪਮਾਨਜਨਕ - ਡਾ . ਸੁਹਾਨੀ ਡੋਡਾ
ਚੰਡੀਗੜ੍ਹ, 24 ਸਤੰਬਰ (ਅਜੀਤ ਬਿਊਰੋ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਅਬੋਹਰ ਤੋਂ ਹਲਕਾ ਇੰਚਾਰਜ ਡਾ. ਸੁਹਾਨੀ ਡੋਡਾ ਨੇ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ ਵਲੋਂ ਉਨ੍ਹਾਂ ਵਿਰੁੱਧ ਕੀਤੀ ਗਈ ਅਪਮਾਨਜਨਕ ਤੇ ਭੱਦੀ ਟਿੱਪਣੀ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।
ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਅਤੇ ਵਿਧਾਇਕਾ ਡਾ. ਅਮਨਦੀਪ ਕੌਰ ਅਤੇ ਡਾ. ਸੁਹਾਨੀ ਡੋਡਾ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ। ਅਜੀਤ ਤਸਵੀਰ
25-09-2026