26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਫਾਰਮੇਸੀ ਅਫ਼ਸਰ ਭਰਤੀ ਪ੍ਰਕਿਰਿਆ ’ਤੇ ਰੋਕ ਤੋਂ ਬਾਅਦ ਸੰਬੰਧਿਤ ਮੰਤਰੀ ਅਸਤੀਫ਼ਾ ਦੇਣ-ਢਿੱਲੋਂ

ਚੰਡੀਗੜ੍ਹ, 26 ਸਤੰਬਰ (ਅਜੀਤ ਬਿਊਰੋ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਫਾਰਮਾਸਿਸਟ/ਫਾਰਮੇਸੀ ਅਫਸਰਾਂ ਦੀ ਭਰਤੀ ਪ੍ਰੀਖਿਆ ਨਾਲ ਜੁੜੇ ਮਾਮਲੇ ਵਿਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਚੋਣ ਪ੍ਰਕਿਰਿਆ ’ਤੇ ਰੋਕ ਲਗਾਏ ਜਾਣ ਦਾ ਸਵਾਗਤ ਕੀਤਾ ਹੈ। ਇਸ ਮਸਲੇ ਨੂੰ ਗੰਭੀਰ ਮਾਮਲਾ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਹਾਈਕੋਰਟ ਫੈਸਲੇ ਨਾਲ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਹੋ ਗਏ ਹਨ।

Ad Position 21
No active advertisement
ਅਜੀਤ ਡੈਸਕ 27-09-2026
ਚੰਡੀਗੜ੍ਹ, 26 ਸਤੰਬਰ (ਅਜੀਤ ਬਿਊਰੋ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਫਾਰਮਾਸਿਸਟ/ਫਾਰਮੇਸੀ ਅਫਸਰਾਂ ਦੀ ਭਰਤੀ ਪ੍ਰੀਖਿਆ ਨਾਲ ਜੁੜੇ ਮਾਮਲੇ ਵਿਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਚੋਣ ਪ੍ਰਕਿਰਿਆ ’ਤੇ ਰੋਕ ਲਗਾਏ ਜਾਣ ਦਾ ਸਵਾਗਤ ਕੀਤਾ ਹੈ। ਇਸ ਮਸਲੇ ਨੂੰ ਗੰਭੀਰ ਮਾਮਲਾ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਹਾਈਕੋਰਟ ਫੈਸਲੇ ਨਾਲ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਹੋ ਗਏ ਹਨ। ਉਨ੍ਹਾਂ ਕਿਹਾ ਇਸ ਮਾਮਲੇ ਦੀ ਨੈਤਿਕ ਜ਼ਿੰਮੇਵਾਰੀ ਲੈਂਦੇ ਹੋਏ ਸਿਹਤ ਮੰਤਰੀ ਤੇ ਮੈਡੀਕਲ ਸਿੱਖਿਆ ਮੰਤਰੀ ਨੂੰ ਤੁਰੰਤ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਏ.ਐਨ.ਟੀ.ਐਫ. ਅਤੇ ਬੀ.ਐਸ.ਐਫ. ਵਲੋਂ ਸਾਂਝੀ ਕਾਰਵਾਈ ਦੌਰਾਨ 19.820 ਕਿੱਲੋ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ ਅਗਲੀ ਖ਼ਬਰ ਅੰਗਦ ਸਿੰਘ ਢਿੱਲੋਂ ਯੂ.ਏ.ਈ. ’ਚ ਕੈਨੇਡਾ ਦੇ ਰਾਜਦੂਤ ਨਿਯੁਕਤ
Ad Position 24