ਏ.ਐਨ.ਟੀ.ਐਫ. ਅਤੇ ਬੀ.ਐਸ.ਐਫ. ਵਲੋਂ ਸਾਂਝੀ ਕਾਰਵਾਈ ਦੌਰਾਨ 19.820 ਕਿੱਲੋ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ
ਫ਼ਿਰੋਜ਼ਪੁਰ, 26 ਸਤੰਬਰ (ਗੁਰਿੰਦਰ ਸਿੰਘ)-ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਕਾਰਵਾਈ ਕਰਦਿਆਂ ਏ. ਐਨ.
ਬੀ.ਐੱਸ.ਐੱਫ. ਨਾਲ ਸਾਂਝੀ ਕਾਰਵਾਈ ਦੌਰਾਨ ਸਰਹੱਦ ਪਾਰ ਤੋਂ ਹੈਰੋਇਨ ਦੀ ਵੱਡੀ ਖੇਪ ਨਾਲ ਏ.ਐੱਨ.ਟੀ.ਐੱਫ. ਫ਼ਿਰੋਜ਼ਪੁਰ ਰੇਂਜ ਦੇ ਐੱਸ.ਪੀ. ਗੁਰਿੰਦਰਬੀਰ ਸਿੰਘ ਅਤੇ ਬੀ.ਐੱਸ.ਐੱਫ ਦੇ ਜਵਾਨ। ਅਜੀਤ ਤਸਵੀਰ
27-09-2026