26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਵੜਿੰਗ ਨੇ ਮੁੱਖ ਮੰਤਰੀ ਮਾਨ ਤੋਂ ਮੰਤਰੀ ਰਿਹਾਇਸ਼ਾਂ ਤੋਂ ਗੈਰ-ਕਾਨੂੰਨੀ ਕਬਜ਼ਾਧਾਰੀਆਂ ਨੂੰ ਹਟਾਉਣ ਦੀ ਕੀਤੀ ਮੰਗ

ਚੰਡੀਗੜ੍ਹ, 26 ਸਤੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਮੰਤਰੀ ਰਿਹਾਇਸ਼ਾਂ ’ਤੇ ਗੈਰ-ਕਾਨੂੰਨੀ ਤੌਰ ’ਤੇ ਰਹਿ ਰਹੇ ਲੋਕਾਂ ਤੋਂ ਸਾਰੇ ਸਰਕਾਰੀ ਘਰ ਖ਼ਾਲੀ ਕਰਵਾਏ ਜਾਣ । ਉਨ੍ਹਾਂ ਇਹ ਵੀ ਮੰਗ ਕੀਤੀ ਕਿ ਇਨ੍ਹਾਂ ਲੋਕਾਂ ਤੋਂ ਪਿਛਲੇ ਮਾਮਲਿਆਂ ਦੀ ਤਰ੍ਹਾਂ ਪੈਨਲ ਰੈਂਟ ਵਸੂਲਿਆ ਜਾਵੇ।

Ad Position 21
No active advertisement
ਅਜੀਤ ਡੈਸਕ 27-09-2026
ਚੰਡੀਗੜ੍ਹ, 26 ਸਤੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਮੰਤਰੀ ਰਿਹਾਇਸ਼ਾਂ ’ਤੇ ਗੈਰ-ਕਾਨੂੰਨੀ ਤੌਰ ’ਤੇ ਰਹਿ ਰਹੇ ਲੋਕਾਂ ਤੋਂ ਸਾਰੇ ਸਰਕਾਰੀ ਘਰ ਖ਼ਾਲੀ ਕਰਵਾਏ ਜਾਣ । ਉਨ੍ਹਾਂ ਇਹ ਵੀ ਮੰਗ ਕੀਤੀ ਕਿ ਇਨ੍ਹਾਂ ਲੋਕਾਂ ਤੋਂ ਪਿਛਲੇ ਮਾਮਲਿਆਂ ਦੀ ਤਰ੍ਹਾਂ ਪੈਨਲ ਰੈਂਟ ਵਸੂਲਿਆ ਜਾਵੇ। ਵੜਿੰਗ ਨੇ ਆਮ ਆਦਮੀ ਪਾਰਟੀ ਦੀ ਬਾਹਰੀ ਆਗੂ ਵਲੋਂ ਕੀਤੀ ਗਈ ਗਾਲ਼ੀ-ਗਲੋਚ ਅਤੇ ਅਭਦਰ ਭਾਸ਼ਾ ’ਤੇ ਸਖ਼ਤ ਇਤਰਾਜ਼ ਜਤਾਇਆ। ਉਨ੍ਹਾਂ ਸਵਾਲ ਕੀਤਾ ਕਿ ਆਖ਼ਿਰ ਇਨ੍ਹਾਂ ਲੋਕਾਂ ਨੂੰ ਮੰਤਰੀ ਰਿਹਾਇਸ਼ਾਂ ਵਿਚ ਰਹਿਣ ਦੀ ਇਜਾਜ਼ਤ ਕਿਸ ਨੇ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਬ੍ਰਿਜ ਭੂਸ਼ਣ ਮਾਮਲੇ ਦੀ ਸੁਣਵਾਈ ਮੁਲਤਵੀ ਅਗਲੀ ਖ਼ਬਰ ਭਾਰਤ 10 ਫ਼ੀਸਦੀ ਤੋਂ ਵੱਧ ਆਰਥਿਕ ਵਿਕਾਸ ਹਾਸਿਲ ਕਰ ਸਕਦਾ ਹੈ-ਸੀਤਾਰਮਨ
Ad Position 24