28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਅਮਰਜੀਤ ਚਾਵਲਾ ਮਾਮਲੇ ’ਚ ਡਰਾਈਵਰ ਮੋਹਨ ਸਿੰਘ ਤੋਂ 5 ਘੰਟੇ ਪੁੱਛਗਿੱਛ

ਅਨੰਦਪੁਰ ਸਾਹਿਬ, 28 ਸਤੰਬਰ (ਕਰਨੈਲ ਸਿੰਘ)-ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਮਾਮਲੇ ’ਚ ਅੱਜ ਉਪ ਪੁਲਿਸ ਕਪਤਾਨ ਜਸ਼ਨਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਿਕਾਇਤ ਦੇ ਅਧਾਰ ’ਤੇ ਅੱਜ ਡਰਾਇਵਰ ਮੋਹਨ ਸਿੰਘ ਤੋਂ ਲਗਭਗ 5 ਘੰਟਿਆਂ ਤੱਕ ਪੁੱਛਗਿੱਛ ਕੀਤੀ ਗਈ । ਪੁੱਛਗਿੱਛ ਦੌਰਾਨ ਉਸ ਵਲੋਂ ਪੁਲਿਸ ਨੂੰ ਕੁਝ ਅਹਿਮ ਜਾਣਕਾਰੀਆਂ ਦਿੱਤੀਆਂ ਗਈਆਂ ਹਨ, ਜਿਨ੍ਹਾਂ ਦੀ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 29-09-2026
ਅਨੰਦਪੁਰ ਸਾਹਿਬ, 28 ਸਤੰਬਰ (ਕਰਨੈਲ ਸਿੰਘ)-ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਮਾਮਲੇ ’ਚ ਅੱਜ ਉਪ ਪੁਲਿਸ ਕਪਤਾਨ ਜਸ਼ਨਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਿਕਾਇਤ ਦੇ ਅਧਾਰ ’ਤੇ ਅੱਜ ਡਰਾਇਵਰ ਮੋਹਨ ਸਿੰਘ ਤੋਂ ਲਗਭਗ 5 ਘੰਟਿਆਂ ਤੱਕ ਪੁੱਛਗਿੱਛ ਕੀਤੀ ਗਈ । ਪੁੱਛਗਿੱਛ ਦੌਰਾਨ ਉਸ ਵਲੋਂ ਪੁਲਿਸ ਨੂੰ ਕੁਝ ਅਹਿਮ ਜਾਣਕਾਰੀਆਂ ਦਿੱਤੀਆਂ ਗਈਆਂ ਹਨ, ਜਿਨ੍ਹਾਂ ਦੀ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਜਿਨ੍ਹਾਂ ਵੀ ਵਿਅਕਤੀਆਂ ਦੀ ਭੂਮਿਕਾ ਸਾਹਮਣੇ ਆਵੇਗੀ, ਉਨ੍ਹਾਂ ਤੋਂ ਡੁੂੰਘਾਈ ਨਾਲ ਪੁਛਗਿੱਛ ਕਰਕੇ ਜਾਂਚ ਨੂੰ ਕਿਸੇ ਮੁਕਾਮ ਤੱਕ ਪਹੁੰਚਾਇਆ ਜਾਵੇਗਾ । ਇਸ ਮੌਕੇ ਉਨ੍ਹਾਂ ਨਾਲ ਥਾਣਾ ਮੁਖੀ ਜਤਿਨ ਕਪੂਰ, ਚੌਂਕੀ ਇੰਚਾਰਜ ਜਸਮੇਰ ਸਿੰਘ, ਏ.ਐਸ.ਆਈ. ਜੁਝਾਰ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਾਕਿ ਸੰਵਾਰੇਗਾ ਸ਼ਹੀਦ ਭਗਤ ਸਿੰਘ ਦਾ ਜੱਦੀ ਪਿੰਡ ਫ਼ੈਸਲਾਬਾਦ ਦੇ ਪਿੰਡ ਬੰਗਾ ਵਿਚਲੀ ਜੱਦੀ ਹਵੇਲੀ ਨੇੜੇ ਬਣੇਗਾ ਯਾਦਗਾਰੀ... ਅਗਲੀ ਖ਼ਬਰ ਸਿੱਖਿਆ ਵਿਭਾਗ ਪੰਜਾਬ ਨੇ 4500 ਦੇ ਕਰੀਬ ਅਧਿਆਪਕਾਂ ਨੂੰ ਮਾਸਟਰ ਕਾਡਰ ’ਚ ਕੀਤਾ ਪਦਉੱਨਤ
Ad Position 24