28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਪਰਵੇਸ਼ ਵਰਮਾ ਵਿਰੁੱਧ ਐਨ.ਸੀ.ਆਰ. ਦਾਇਰ ਅਤੇ ‘ਆਪ’ ਵਿਧਾਇਕ ’ਤੇ ਮਾਮਲਾ ਦਰਜ

ਨਵੀਂ ਦਿੱਲੀ, 28 ਸਤੰਬਰ (ਪੀ. ਟੀ.

Ad Position 21
No active advertisement
ਅਜੀਤ ਡੈਸਕ 29-09-2026
ਨਵੀਂ ਦਿੱਲੀ, 28 ਸਤੰਬਰ (ਪੀ.ਟੀ.ਆਈ.)-ਦਿੱਲੀ ਪੁਲਿਸ ਨੇ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ ’ਚ ਪੀ.ਡਬਲਯੂ.ਡੀ. ਮੰਤਰੀ ਪਰਵੇਸ਼ ਵਰਮਾ ਵਿਰੁੱਧ ਇਕ ‘ਗੈਰ-ਸੰਗੀਨ ਅਪਰਾਧ ਰਿਪੋਰਟ’ ਦਰਜ ਕੀਤੀ ਹੈ, ਜਦਕਿ ਸਰਕਾਰੀ ਕਰਮਚਾਰੀਆਂ ਨੂੰ ਉਨ੍ਹਾਂ ਦੀ ਡਿਊਟੀ ਨਿਭਾਉਣ ਤੋਂ ਰੋਕਣ ਦੇ ਕਥਿਤ ਦੋਸ਼ ਹੇਠ ‘ਆਪ’ ਵਿਧਾਇਕ ਜਰਨੈਲ ਸਿੰਘ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਕਾਲਜੀਅਮ ਵਲੋਂ ਹਾਈ ਕੋਰਟਾਂ ਦੇ 3 ਚੀਫ਼ ਜਸਟਿਸਾਂ ਨੂੰ ਸੁਪਰੀਮ ਕੋਰਟ ਜੱਜ ਵਜੋਂ ਨਿਯੁਕਤੀ ਲਈ ਸਿਫ਼ਾਰਸ਼ ਅਗਲੀ ਖ਼ਬਰ ਵੋਟਾਂ ਦੀ ਕਥਿਤ ਹੇਰਾਫੇਰੀ ਦੇ ਦੋਸ਼ਾਂ ਨੂੰ ਲੈ ਕੇ ਕਾਂਗਰਸ ਦਾ ਭਾਜਪਾ ’ਤੇ ਤਿੱਖਾ ਹਮਲਾ
Ad Position 24