29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਬੈਠਕ ਅੱਜ

ਅੰਮ੍ਰਿਤਸਰ, 29 ਸਤੰਬਰ (ਹਰਮਿੰਦਰ ਸਿੰਘ)-ਸ਼੍ਰੋਮਣੀ ਕਮੇਟੀ ਦੀ ਅੰਤਿ੍ੰਗ ਕਮੇਟੀ ਦੀ ਇਕਤਰਤਾ ਕੱਲ੍ਹ 30 ਸਤੰਬਰ ਨੂੰ ਸਵੇਰੇ 11 ਵਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਅੰਮ੍ਰਿਤਸਰ ਸਥਿਤ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਹੋਵੇਗੀ। ਇਸ ਇਕੱਤਰਤਾ ’ਚ ਇਕ ਬੀਬੀ ਵਲੋਂ ਲਗਾਏ ਗਏ ਦੋਸ਼ਾਂ ਤੋਂ ਬਾਅਦ ਪੈਦਾ ਹੋਈ ਸਥਿਤੀ ’ਤੇ ਚਰਚਾ ਕੀਤੀ ਜਾ ਸਕਦੀ ਹੈ।

Ad Position 21
No active advertisement
ਅਜੀਤ ਡੈਸਕ 30-09-2026
ਅੰਮ੍ਰਿਤਸਰ, 29 ਸਤੰਬਰ (ਹਰਮਿੰਦਰ ਸਿੰਘ)-ਸ਼੍ਰੋਮਣੀ ਕਮੇਟੀ ਦੀ ਅੰਤਿ੍ੰਗ ਕਮੇਟੀ ਦੀ ਇਕਤਰਤਾ ਕੱਲ੍ਹ 30 ਸਤੰਬਰ ਨੂੰ ਸਵੇਰੇ 11 ਵਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਅੰਮ੍ਰਿਤਸਰ ਸਥਿਤ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਹੋਵੇਗੀ। ਇਸ ਇਕੱਤਰਤਾ ’ਚ ਇਕ ਬੀਬੀ ਵਲੋਂ ਲਗਾਏ ਗਏ ਦੋਸ਼ਾਂ ਤੋਂ ਬਾਅਦ ਪੈਦਾ ਹੋਈ ਸਥਿਤੀ ’ਤੇ ਚਰਚਾ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਕੀਤੀ ਗਈ ਮੁਲਕਾਤ ਦੌਰਾਨ ਉਨ੍ਹਾਂ ਨਾਲ ਹੋਈ ਗੱਲਬਾਤ ’ਤੇ ਵਿਚਾਰ ਚਰਚਾ ਕੀਤੀ ਜਾ ਸਕਦੀ ਹੈ। ਸ਼੍ਰੋਮਣੀ ਕਮੇਟੀ ਵਲੋਂ ਕੱਢੇ ਗਏ ਮੀਰੀ ਪੀਰੀ ਮਾਰਚ ’ਤੇ ਵੀ ਇਕੱਤਰਤਾ ਦੌਰਾਨ ਸਮੀਖਿਆ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ‘ ਵਾਰਿਸ ਪੰਜਾਬ ਦੇ ’ ਜਥੇਬੰਦੀ ਦੇ ਪੰਜਵੇਂ ਸਥਾਪਨਾ ਦਿਵਸ ਮੌਕੇ ਸੀਨੀਅਰ ਲੀਡਰਸ਼ਿਪ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ... ਅਗਲੀ ਖ਼ਬਰ ਵਿਸ਼ਵ ਫਾਰਮਾਸਿਸਟ ਦਿਵਸ ਮੌਕੇ ਆਦੇਸ਼ ਯੂਨੀਵਰਸਿਟੀ ਵਿਚ ਵਿਸ਼ੇਸ਼ ਸਮਾਗਮ
Ad Position 24