29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਸ਼੍ਰੋਮਣੀ ਕਮੇਟੀ ਮੁੱਖ ਸਕੱਤਰ ਸਪੱਸ਼ਟ ਕਰਨ ਕਿ ਉਹ ਪ੍ਰਧਾਨ ਦੇ ਨਿੱਜੀ ਸਹਾਇਕ ਵਜੋਂ ਕਿਉਂ ਵਿਹਾਰ ਕਰ ਰਹੇ ਹਨ-ਵਡਾਲਾ

ਚੰਡੀਗੜ੍ਹ, 29 ਸਤੰਬਰ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ ਨੇ ਦੋਸ਼ ਲਾਇਆ ਕਿ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਆਪਣੀ ਤਨਖਾਹ ਤਾਂ ਗੁਰੂ ਕੀ ਗੋਲਕ ਵਿਚੋਂ ਪ੍ਰਾਪਤ ਕਰ ਰਹੇ ਹਨ, ਜਿਨ੍ਹਾਂ ਦੀ ਡਿਊਟੀ ਕਮੇਟੀ ਪ੍ਰਬੰਧ ਵੇਖਣ ਦੀ ਹੈ, ਪਰ ਉਹ ਇਸ ਵੇਲੇ ਪ੍ਰਧਾਨ ਸਾਹਿਬ ਦੇ ਨਿੱਜੀ ਸਹਾਇਕ ਵਜੋਂ ਵਿਚਰ ਰਹੇ ਹਨ ।

Ad Position 21
No active advertisement
ਅਜੀਤ ਡੈਸਕ 30-09-2026
ਚੰਡੀਗੜ੍ਹ, 29 ਸਤੰਬਰ (ਪ੍ਰੋ.ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ ਨੇ ਦੋਸ਼ ਲਾਇਆ ਕਿ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਆਪਣੀ ਤਨਖਾਹ ਤਾਂ ਗੁਰੂ ਕੀ ਗੋਲਕ ਵਿਚੋਂ ਪ੍ਰਾਪਤ ਕਰ ਰਹੇ ਹਨ, ਜਿਨ੍ਹਾਂ ਦੀ ਡਿਊਟੀ ਕਮੇਟੀ ਪ੍ਰਬੰਧ ਵੇਖਣ ਦੀ ਹੈ, ਪਰ ਉਹ ਇਸ ਵੇਲੇ ਪ੍ਰਧਾਨ ਸਾਹਿਬ ਦੇ ਨਿੱਜੀ ਸਹਾਇਕ ਵਜੋਂ ਵਿਚਰ ਰਹੇ ਹਨ । ਇਸਦੀ ਮਿਸਾਲ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਧਾਰਮਿਕ ਸੰਸਥਾ ਵਿਚ ਬਹਿਰੀਨ ਦੀ ਬੀਬੀ ਦੇ ਮਾਮਲੇ ਵਿਚ ਜਦੋਂ ਵੀ ਕੋਈ ਜਥੇਬੰਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਖਿਲਾਫ ਰੋਸ ਪ੍ਰਦਰਸ਼ਨ ਕਰਨ ਜਾਂਦੀ ਹੈ ਤਾਂ ਮੁੱਖ ਸਕੱਤਰ ਕਮੇਟੀ ਮੁਲਾਜ਼ਮਾਂ ਦਾ ਲਾਓ ਲਸ਼ਕਰ ਲੈ ਕੇ ਉਸ ਜਥੇਬੰਦੀ ਖਿਲਾਫ ਬਰਾਬਰ ਪ੍ਰਦਰਸ਼ਨ ਕਰਨ ਪਹੁੰਚ ਜਾਂਦੇ ਹਨ, ਜੋ ਕਿ ਗੁਰੂ ਘਰ ਵਿਚ ਲੱਗੀ ਉਨ੍ਹਾਂ ਦੀ ਡਿਊਟੀ ਦਾ ਬਿਲਕੁਲ ਵੀ ਹਿੱਸਾ ਨਹੀਂ ਹੈ।
Ad Position 22
No active advertisement
ਪਿਛਲੀ ਖ਼ਬਰ ਸੀਤਾਰਮਨ ਵਲੋਂ ਸਾਊਦੀ ਅਰਬ, ਸਵਿਟਜ਼ਰਲੈਂਡ, ਜਾਰਡਨ ਤੇ ਨਿਪਾਲ ਦੇ ਵਿੱਤ ਮੰਤਰੀਆਂ ਨਾਲ ਮੀਟਿੰਗਾਂ ਅਗਲੀ ਖ਼ਬਰ ਪ੍ਰਸ਼ਾਸਨਿਕ ਜਵਾਬਦੇਹੀ ਨੂੰ ਲੱਗਾ ਗ੍ਰਹਿਣ ਪੰਜਾਬ ’ਚ ਆਰ . ਟੀ . ਆਈ ਦੀ ਰਫ਼ਤਾਰ ਮੱਠੀ ਪਈ
Ad Position 24