30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ’ਚ ਕੀਤਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ-ਕਾਦੀਆਂ

ਲੁਧਿਆਣਾ, 30 ਸਤੰਬਰ (ਜਤਿੰਦਰ ਭੰਬੀ)-ਕੇਂਦਰ ਸਰਕਾਰ ਵਲੋਂ ਹਾੜੀ ਦੀਆਂ ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ‘ਚ ਕੀਤੇ ਵਾਧੇ ਨੂੰ ਕਿਸਾਨਾਂ ਨਾਲ ਇੱਕ ਕੋਝਾ ਮਜ਼ਾਕ ਦੱਸਦੇ ਹੋਏ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਕਣਕ ਦੀ ਸਹਾਇਕ ਕੀਮਤ ਵਿਚ ਸਿਰਫ 25 ਰੁਪਏ ਪ੍ਰਤੀ ਕੁਇੰਟਲ ਦਾ ਹੀ ਵਾਧਾ ਕੀਤਾ ਗਿਆ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨੀ ਜਿਣਸਾਂ ਦੇ ਭਾਅ ਡਾ ਸੁਆਮੀਨਾਥਨ ਦੀ ਸਿਫਾਰਸ਼ ਸੀ - 2 + 50ਫੀਸਦੀ ਕੀਮਤ ਮੁਤਾਬਿਕ ਤੈਅ ਕੀਤੇ ਜਾਣ ਚਾਹੀਦੇ ਹਨ।

Ad Position 21
No active advertisement
ਅਜੀਤ ਡੈਸਕ 01-10-2026
ਲੁਧਿਆਣਾ, 30 ਸਤੰਬਰ (ਜਤਿੰਦਰ ਭੰਬੀ)-ਕੇਂਦਰ ਸਰਕਾਰ ਵਲੋਂ ਹਾੜੀ ਦੀਆਂ ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ‘ਚ ਕੀਤੇ ਵਾਧੇ ਨੂੰ ਕਿਸਾਨਾਂ ਨਾਲ ਇੱਕ ਕੋਝਾ ਮਜ਼ਾਕ ਦੱਸਦੇ ਹੋਏ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਕਣਕ ਦੀ ਸਹਾਇਕ ਕੀਮਤ ਵਿਚ ਸਿਰਫ 25 ਰੁਪਏ ਪ੍ਰਤੀ ਕੁਇੰਟਲ ਦਾ ਹੀ ਵਾਧਾ ਕੀਤਾ ਗਿਆ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨੀ ਜਿਣਸਾਂ ਦੇ ਭਾਅ ਡਾ ਸੁਆਮੀਨਾਥਨ ਦੀ ਸਿਫਾਰਸ਼ ਸੀ - 2 + 50ਫੀਸਦੀ ਕੀਮਤ ਮੁਤਾਬਿਕ ਤੈਅ ਕੀਤੇ ਜਾਣ ਚਾਹੀਦੇ ਹਨ। 30ਐਲਡੀਐਚ41 ਹਰਮੀਤ ਸਿੰਘ ਕਾਦੀਆਂ
Ad Position 22
No active advertisement
ਪਿਛਲੀ ਖ਼ਬਰ ਪਾਕਿ ਦੀ ਜੇਲ੍ਹ ’ਚ ਭਾਰਤੀ ਮਛੇਰੇ ਦੀ ਮੌਤ *ਸਜ਼ਾ ਪੂਰੀ ਹੋਣ ਦੇ ਬਾਵਜੂਦ ਪੁੱਤਰ ਅਜੇ ਵੀ ਕੈਦ *ਪਾਕਿ ਦੀਆਂ ਜੇਲ੍ਹਾਂ ’ਚ... ਅਗਲੀ ਖ਼ਬਰ ਜਥੇਦਾਰ ਤੇਜਾ ਸਿੰਘ ਭੁੱਚਰ ਯਾਦਗਾਰੀ ਕਮੇਟੀ ਵਲੋਂ ਚਾਵਲਾ ਮਾਮਲੇ ’ਚ ਨਸੀਹਤਨਾਮਾ
Ad Position 24