02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਨਸ਼ੇ ਦੀ ਵੱਧ ਮਾਤਰਾ ਨਾਲ ਨੌਜਵਾਨ ਦੀ ਮੌਤ

ਘੁੰਮਣਾਂ, 1 ਅਕਤੂਬਰ (ਮਹਿੰਦਰ ਪਾਲ ਸਿੰਘ)-ਪਿੰਡ ਘੁੰਮਣਾ ਦੇ ਨੌਜਵਾਨ ਅਮਰ ਕੁਮਾਰ ਪੁੱਤਰ ਸਵ. ਲੋਡੂ ਰਾਮ ਜੋ ਨਸ਼ੇ ਕਰਨ ਦਾ ਆਦੀ ਸੀ।

Ad Position 21
No active advertisement
ਅਜੀਤ ਡੈਸਕ 02-10-2026
ਘੁੰਮਣਾਂ, 1 ਅਕਤੂਬਰ (ਮਹਿੰਦਰ ਪਾਲ ਸਿੰਘ)-ਪਿੰਡ ਘੁੰਮਣਾ ਦੇ ਨੌਜਵਾਨ ਅਮਰ ਕੁਮਾਰ ਪੁੱਤਰ ਸਵ. ਲੋਡੂ ਰਾਮ ਜੋ ਨਸ਼ੇ ਕਰਨ ਦਾ ਆਦੀ ਸੀ। ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਇਸ ਦੇ ਮਾਤਾ-ਪਿਤਾ ਮਰ ਚੁੱਕੇ ਸਨ । ਭੈਣਾਂ ਦੇ ਵਿਆਹ ਹੋ ਚੁੱਕੇ ਸੀ ਇਸ ਨੌਜਵਾਨ ਨੂੰ ਕਈ ਵਾਰ ਨਸ਼ਾ ਛੁਡਾਉਣ ਲਈ ਸੈਂਟਰ ਵੀ ਭਰਤੀ ਕਰਵਾਇਆ ਗਿਆ, ਪਰ ਇਹ ਨਸ਼ੇ ਕਰਨ ਫੇਰ ਵੀ ਲੱਗ ਜਾਂਦਾ ਸੀ ਇਸ ਨੇ ਨਸ਼ੇ ਦੀ ਓਵਰਡੋਜ਼ ਲੈਣ ਕਰਕੇ ਘਰ ’ਚ ਸੁੱਤਾ ਹੀ ਰਹਿ ਗਿਆ।
Ad Position 22
No active advertisement
ਪਿਛਲੀ ਖ਼ਬਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਅਗਲੀ ਖ਼ਬਰ ਸਰਕਾਰ ਵਲੋਂ 3 ਐਸ.ਪੀ. ਰੈਂਕ ਦੇ ਅਧਿਕਾਰੀਆਂ ਦਾ ਤਬਾਦਲਾ
Ad Position 24