01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀ.ਬੀ.ਆਈ. ਜਾਂਚ ਦੀ ਕਿਉਂ ਮੰਗ ਕਰ ਰਹੇ ਹਨ-ਬਲਤੇਜ ਪੰਨੂ

ਚੰਡੀਗੜ੍ਹ, 1 ਅਕਤੂਬਰ (ਅਜਾਇਬ ਸਿੰਘ ਔਜਲਾ)-ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅੱਜ ਚੰਡੀਗੜ੍ਹ ਵਿਖੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ’ਤੇ ਤਿੱਖੇ ਸ਼ਬਦੀ ਵਾਰ ਕਰਦੇ ਹੋਏ ਕਿਹਾ ਕਿ ਜੋ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਹਿਰੀਨ ਵਾਲੀ ਬੀਬੀ ਬਾਰੇ ਸਿੱਖ ਸੰਗਤ ਪੁੱਛ ਰਹੀ ਹੈ ਉਸ ਤੋਂ ਜਵਾਬ ਦੇਣ ਤੋਂ ਕਿਉਂ ਕੰਨੀ ਕਤਰਾ ਰਹੇ ਹਨ। ਹਰਜਿੰਦਰ ਸਿੰਘ ਧਾਮੀ ਨੂੰ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀ.

Ad Position 21
No active advertisement
ਅਜੀਤ ਡੈਸਕ 02-10-2026
ਚੰਡੀਗੜ੍ਹ, 1 ਅਕਤੂਬਰ (ਅਜਾਇਬ ਸਿੰਘ ਔਜਲਾ)-ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅੱਜ ਚੰਡੀਗੜ੍ਹ ਵਿਖੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ’ਤੇ ਤਿੱਖੇ ਸ਼ਬਦੀ ਵਾਰ ਕਰਦੇ ਹੋਏ ਕਿਹਾ ਕਿ ਜੋ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਹਿਰੀਨ ਵਾਲੀ ਬੀਬੀ ਬਾਰੇ ਸਿੱਖ ਸੰਗਤ ਪੁੱਛ ਰਹੀ ਹੈ ਉਸ ਤੋਂ ਜਵਾਬ ਦੇਣ ਤੋਂ ਕਿਉਂ ਕੰਨੀ ਕਤਰਾ ਰਹੇ ਹਨ। ਹਰਜਿੰਦਰ ਸਿੰਘ ਧਾਮੀ ਨੂੰ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀ.ਬੀ.ਆਈ. ਜਾਂਚ ਦੀ ਕਿਉਂ ਮੰਗ ਕਰ ਰਹੇ ਹਨ। ਸੁਖਬੀਰ ਸਿੰਘ ਬਾਦਲ ਦਾ ਸਿਪਾਹੀ ਕਰਾਰ ਦਿੰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਇਸ ਮਾਮਲੇ ਵਿਚ ਸੀ.ਬੀ.ਆਈ. ਦੀ ਜਾਂਚ ਦੀ ਮੰਗ ਕਰਨਾ ਇਸ ਕੇਸ ਨੂੰ ਠੰਡੇ ਬਸਤੇ ਵਿਚ ਪਾਉਣਾ ਹੈ।
Ad Position 22
No active advertisement
ਪਿਛਲੀ ਖ਼ਬਰ ਪ੍ਰਗਤੀਸ਼ੀਲ ਲੇਖਕ ਸੰਘ ਵਲੋਂ ਪੰਜਾਬੀ ਸਾਹਿਤ ਅਕਾਦਮੀ ਦੇ ਸਹਿਯੋਗ ਨਾਲ ਜਤਿੰਦਰ ਪੰਨੂ ਦੀ ਪੁਸਤਕ ‘ਪੰਜਾਬ ਦੇ ਲੋਕਤੰਤਰੀ ਇਤ... ਅਗਲੀ ਖ਼ਬਰ ਕੁਰੂਕਸ਼ੇਤਰ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਗਤ ਨੇ ਰੋਸ ਪ੍ਰਦਰਸ਼ਨ ਕਰ ਕੇ ਸੀ. ਟੀ. ਐਮ. ਨੂੰ ਸੌਂਪਿਆ ਮੰਗ ਪੱਤਰ
Ad Position 24