03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਪੰਜਾਬ ’ਚ ਨਸ਼ੇ ਦਾ ਕਹਿਰ ਜਾਰੀ, ‘ਆਪ’ ਸਰਕਾਰ ਨਾਕਾਮ-ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ, 3 ਅਕਤੂਬਰ (ਸੁਖਵਿੰਦਰ ਸਿੰਘ ਸ਼ਾਨ)-ਪੰਜਾਬ ਵਿਚ ਨਸ਼ੇ ਦੀ ਸਮੱਸਿਆ ਲਗਾਤਾਰ ਗੰਭੀਰ ਹੁੰਦੀ ਜਾ ਰਹੀ ਹੈ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਇਸ ’ਤੇ ਕਾਬੂ ਪਾਉਣ ਵਿਚ ਪੂਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ। ਇਹ ਦੋਸ਼ ਲਾਉਂਦਿਆਂ ਭਾਜਪਾ ਪੰਜਾਬ ਦੇ ਪ੍ਰਦੇਸ਼ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸਾਹਮਣੇ ਆ ਰਹੀਆਂ ਨਸ਼ੇ ਨਾਲ ਸਬੰਧਤ ਘਟਨਾਵਾਂ ’ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ।

Ad Position 21
No active advertisement
ਅਜੀਤ ਡੈਸਕ 04-10-2026
ਚੰਡੀਗੜ੍ਹ, 3 ਅਕਤੂਬਰ (ਸੁਖਵਿੰਦਰ ਸਿੰਘ ਸ਼ਾਨ)-ਪੰਜਾਬ ਵਿਚ ਨਸ਼ੇ ਦੀ ਸਮੱਸਿਆ ਲਗਾਤਾਰ ਗੰਭੀਰ ਹੁੰਦੀ ਜਾ ਰਹੀ ਹੈ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਇਸ ’ਤੇ ਕਾਬੂ ਪਾਉਣ ਵਿਚ ਪੂਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ। ਇਹ ਦੋਸ਼ ਲਾਉਂਦਿਆਂ ਭਾਜਪਾ ਪੰਜਾਬ ਦੇ ਪ੍ਰਦੇਸ਼ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸਾਹਮਣੇ ਆ ਰਹੀਆਂ ਨਸ਼ੇ ਨਾਲ ਸਬੰਧਤ ਘਟਨਾਵਾਂ ’ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਸੁਨਾਮ ਵਿਧਾਨ ਸਭਾ ਹਲਕੇ ਵਿਚ ਇਕੋ ਪਰਿਵਾਰ ਦੇ ਦੋ ਨੌਜਵਾਨ ਪੁੱਤਰਾਂ ਦਾ ਨਸ਼ੇ ਦੀ ਲਪੇਟ ਵਿਚ ਆ ਕੇ ਮੌਤ ਦਾ ਸ਼ਿਕਾਰ ਹੋਣਾ ਬੇਹੱਦ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਕਿਸਾਨ ਮੋਰਚਾ ਪੰਜਾਬ ਵਲੋਂ ਸੂਬਾ ਅਹੁਦੇਦਾਰਾਂ ਦੀ ਨਵੀਂ ਟੀਮ ਦਾ ਐਲਾਨ ਅਗਲੀ ਖ਼ਬਰ ਝੋਨੇ ਦੀ ਆਮਦ ਤੋਂ ਪਹਿਲਾਂ ਪੰਜਾਬ ਦੇ ਅੰਨ ਭੰਡਾਰਾਂ ’ਚ ਥਾਂ ਦੀ ਘਾਟ ਖ਼ਰੀਦ ਲਈ ਬਣ ਸਕਦੀ ਹੈ ਅੜਿੱਕਾ
Ad Position 24