ਕਸ਼ਮੀਰ ’ਚ ਮਾਰੇ ਗਏ ਲਸ਼ਕਰ ਕਮਾਂਡਰ ਹਾਸ਼ਿਮ ਮੂਸਾ ਨੂੰ ਪਾਕਿ ਨੇ ਦੱਸਿਆ ਸਹੀ-ਸਲਾਮਤ
ਅੰਮ੍ਰਿਤਸਰ, 3 ਅਕਤੂਬਰ (ਸੁਰਿੰਦਰ ਕੋਛੜ)-ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ’ਚ ਭਾਰਤੀ ਫ਼ੌਜ ਵਲੋਂ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਅਤੇ ਪਾਕਿਸਤਾਨੀ ਫ਼ੌਜ ਦੇ ਸਪੈਸ਼ਲ ਸਰਵਿਸਿਜ਼ ਗਰੁੱਪ (ਐੱਸ. ਐੱਸ.
ਲੈਫ਼ਟੀਨੈਂਟ ਜਨਰਲ ਅਹਿਮਦ ਸ਼ਰੀਫ਼ ਚੌਧਰੀ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਮੀਡੀਆ ਸਾਹਮਣੇ ਪੇਸ਼ ਕੀਤਾ ਗਿਆ ਕਥਿਤ ਮੁਹੰਮਦ ਆਸਿਫ਼। ਤਸਵੀਰ ਰਾਹੀਂ : ਸੁਰਿੰਦਰ ਕੋਛੜ
04-10-2026