04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਨਸ਼ੇ ਨਾਲ 35 ਸਾਲਾ ਨੌਜਵਾਨ ਦੀ ਮੌਤ

ਗੁਰੂਹਰਸਹਾਏ, 4 ਅਕਤੂਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਸ਼ਹਿਰ ਦੇ ਰੇਲਵੇ ਪਾਰਕ ਨੇੜਿਉਂ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਚਿੰਤਾ ਦਾ ਮਾਹੌਲ ਬਣ ਗਿਆ। ਮ੍ਰਿਤਕ ਦੀ ਪਛਾਣ ਵਿਕਰਮਜੀਤ ਸੇਠੀ ਵਜੋਂ ਹੋਈ ਹੈ, ਜਿਸ ਦੀ ਉਮਰ ਕਰੀਬ 35 ਸਾਲ ਦੱਸੀ ਜਾ ਰਹੀ ਹੈ।

Ad Position 21
No active advertisement
ਵਿਕਰਮਜੀਤ ਸੇਠੀ ਦੀ ਪੁਰਾਣੀ ਤਸਵੀਰ। 05-10-2026
ਗੁਰੂਹਰਸਹਾਏ, 4 ਅਕਤੂਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਸ਼ਹਿਰ ਦੇ ਰੇਲਵੇ ਪਾਰਕ ਨੇੜਿਉਂ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਚਿੰਤਾ ਦਾ ਮਾਹੌਲ ਬਣ ਗਿਆ। ਮ੍ਰਿਤਕ ਦੀ ਪਛਾਣ ਵਿਕਰਮਜੀਤ ਸੇਠੀ ਵਜੋਂ ਹੋਈ ਹੈ, ਜਿਸ ਦੀ ਉਮਰ ਕਰੀਬ 35 ਸਾਲ ਦੱਸੀ ਜਾ ਰਹੀ ਹੈ। ਉਹ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਅਤੇ ਦੋ ਬੱਚਿਆਂ ਦਾ ਪਿਤਾ ਸੀ। ਪਰਿਵਾਰ ਵਲੋਂ ਦੱਸਿਆ ਗਿਆ ਕਿ ਉਸ ਦੇ ਇਕ ਪੁੱਤਰ ਦੀ ਕੁੱਝ ਸਮਾਂ ਪਹਿਲਾਂ ਮੌਤ ਹੋ ਚੁੱਕੀ ਹੈ। ਜਾਣਕਾਰੀ ਅਨੁਸਾਰ, ਮ੍ਰਿਤਕ ਦੀ ਲਾਸ਼ ਦੇ ਨੇੜੇ ਇਕ ਸਰਿੰਜ ਮਿਲਣ ਦੀ ਗੱਲ ਸਾਹਮਣੇ ਆਈ ਹੈ। ਹਾਲਾਂਕਿ ਨੌਜਵਾਨ ਦੀ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਜਾਂਚ ਅਤੇ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਹੋ ਸਕੇਗੀ। ਮ੍ਰਿਤਕ ਦੇ ਪਿਤਾ ਸੁਰਿੰਦਰ ਸੇਠੀ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਪਰਿਵਾਰ ਦਾ ਇਕਲੌਤਾ ਸਹਾਰਾ ਸੀ।
Ad Position 22
No active advertisement
ਪਿਛਲੀ ਖ਼ਬਰ ਲਾਹੌਰ ’ ਚ 9 ਨੂੰ ਮਨਾਇਆ ਜਾਵੇਗਾ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅਗਲੀ ਖ਼ਬਰ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 23 ਸਾਲਾਂ ਨੌਜਵਾਨ ਦੀ ਮੌਤ
Ad Position 24