06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸੀ.ਬੀ.ਆਈ. ਜਾਂਚ ਤੋਂ ਘਬਰਾਉਣ ਦੀ ਬਜਾਏ ਸਾਹਮਣਾ ਕਰੇ ਸਰਕਾਰ-ਜਾਖੜ

ਚੰਡੀਗੜ੍ਹ, 6 ਅਕਤੂਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਸਰਕਾਰ ਦੇ ਦਫ਼ਤਰਾਂ ਵਿਚ ਭ੍ਰਿਸ਼ਟਾਚਾਰ ਨਾਲ ਸਬੰਧਿਤ ਮਾਮਲਿਆਂ ਦੀ ਜਾਂਚ ਸੀ. ਬੀ.

Ad Position 21
No active advertisement
ਅਜੀਤ ਡੈਸਕ 07-10-2026
ਚੰਡੀਗੜ੍ਹ, 6 ਅਕਤੂਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਸਰਕਾਰ ਦੇ ਦਫ਼ਤਰਾਂ ਵਿਚ ਭ੍ਰਿਸ਼ਟਾਚਾਰ ਨਾਲ ਸਬੰਧਿਤ ਮਾਮਲਿਆਂ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪੇ ਜਾਣ ਤੋਂ ਬਾਅਦ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜਾਂਚ ਨੂੰ ਲੈ ਕੇ ਕੀਤੀਆਂ ਟਿੱਪਣੀਆਂ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਸਰਕਾਰ ਨੂੰ ਜਾਂਚ ’ਤੇ ਸਵਾਲ ਚੁੱਕਣ ਦੀ ਬਜਾਏ ਤੱਥਾਂ ਦਾ ਸਾਹਮਣਾ ਕਰਨਾ ਚਾਹੀਦਾ ਹੈ। ਜਾਖੜ ਨੇ ਮੁੱਖ ਮੰਤਰੀ ਦੇ ਸੋਸ਼ਲ ਮੀਡੀਆ ’ਤੇ ਕੀਤੇ ਬਿਆਨ ਦਾ ਜਵਾਬ ਦਿੰਦਿਆਂ ਕਿਹਾ ਕਿ ਸੀ.ਬੀ.ਆਈ. ਕੇਂਦਰ ਸਰਕਾਰ ਵਲੋਂ ਨਹੀਂ ਭੇਜੀ ਗਈ, ਸਗੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤਹਿਤ ਜਾਂਚ ਲਈ ਆਈ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਤੇ ਦਿੱਲੀ ਦੇ ਧਾੜਵੀ ਪੰਜਾਬੀਆਂ ਦੀ ਅਵਾਜ਼ ਨਹੀਂ ਦਬਾ ਸਕਦੇ-ਸਾਂਪਲਾ ਅਗਲੀ ਖ਼ਬਰ ਸੰਵਿਧਾਨਕ ਸੰਸਥਾਵਾਂ ਨੂੰ ਕਮਜ਼ੋਰ ਕਰਨ ਵਿਚ ਭਾਜਪਾ ਤੇ ‘ਆਪ’ ਇੱਕੋ ਰਾਹ ’ਤੇ-ਬਾਜਵਾ
Ad Position 24