07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਸੀ.ਬੀ.ਆਈ. ਦੀ ਕਾਰਵਾਈ ਹਾਈ ਕੋਰਟ ਦੇ ਹੁਕਮਾਂ ’ਤੇ ਹੋਈ-ਜਾਖੜ

ਚੰਡੀਗੜ੍ਹ, 7 ਅਕਤੂਬਰ (ਸੰਦੀਪ ਕੁਮਾਰ ਮਾਹਨਾ) – ਮੁੱਖ ਮੰਤਰੀ ਕੈਂਪ ਆਫ਼ਿਸ ਤੇ ਓ. ਐੱਸ.

Ad Position 21
No active advertisement
ਅਜੀਤ ਡੈਸਕ 08-10-2026
ਚੰਡੀਗੜ੍ਹ, 7 ਅਕਤੂਬਰ (ਸੰਦੀਪ ਕੁਮਾਰ ਮਾਹਨਾ) – ਮੁੱਖ ਮੰਤਰੀ ਕੈਂਪ ਆਫ਼ਿਸ ਤੇ ਓ.ਐੱਸ.ਡੀ. ਰਾਜਬੀਰ ਸਿੰਘ ਘੁੰਮਣ ਨਾਲ ਸਬੰਧਿਤ ਟਿਕਾਣਿਆਂ ’ਤੇ ਸੀ.ਬੀ.ਆਈ. ਦੀ ਕਾਰਵਾਈ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ । ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦੇ ਸੂਬਾਈ ਦਫ਼ਤਰ ਵਿਖੇ ਪੱਤਰਕਾਰ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੀ.ਬੀ.ਆਈ. ਦੀ ਕਾਰਵਾਈ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ’ਤੇ ਹੋਈ ਹੈ ਤੇ ਇਸ ਜਾਂਚ ਨੂੰ ਕਿਸੇ ਵੀ ਤਰ੍ਹਾਂ ਪ੍ਰਭਾਵਿਤ ਨਹੀਂ ਹੋਣ ਦੇਣਾ ਚਾਹੀਦਾ । ਉਨ੍ਹਾਂ ਕਿਹਾ ਕਿ ਉਹ ਕੇਂਦਰ ਸਰਕਾਰ ਨੂੰ ਜਾਂਚ ਸਮਾਂਬੱਧ ਢੰਗ ਨਾਲ ਮੁਕੰਮਲ ਕਰਵਾਉਣ ਅਤੇ ਸੀ.ਬੀ.ਆਈ. ਨੂੰ ਲੋੜੀਂਦਾ ਸਟਾਫ਼ ਮੁਹੱਈਆ ਕਰਵਾਉਣ ਦੀ ਬੇਨਤੀ ਕਰਨਗੇ ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਪ੍ਰਧਾਨ ਦੀਆਂ ਕਮਜ਼ੋਰ ਦਲੀਲਾਂ ਅਸਲੀਅਤ ’ਤੇ ਪਰਦਾ ਨਹੀਂ ਪਾ ਸਕਣਗੀਆਂ-ਵਡਾਲਾ ਅਗਲੀ ਖ਼ਬਰ ਵਿਧਾਇਕ ਗਿਆਸਪੁਰਾ ਨੇ ‘ਮੇਰਾ ਘਰ-ਮੇਰੇ ਨਾਮ’ ਅਧੀਨ 162 ਲੋਕਾਂ ਨੂੰ ਲਾਲ ਲਕੀਰ ਵਾਲੇ ਮਕਾਨਾਂ ਦੀ ਮਾਲਕੀ ਦੇ ਕਾਰਡ ਵੰਡੇ...
Ad Position 24