ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨਾਲ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਪ੍ਰਗਟ
ਮੋਗਾ, 8 ਅਕਤੂਬਰ (ਸੁਰਿੰਦਰਪਾਲ ਸਿੰਘ)-ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਪੂਜਨੀਕ ਮਾਤਾ ਵਿੱਦਿਆ ਕੌਰ ਜੋ ਕਿ ਬੀਤੇ ਦਿਨੀਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾ ਵਿਚ ਜਾ ਬਿਰਾਜੇ ਸਨ ਇਸ ਦੁੱਖ ਦੀ ਘੜੀ ਵਿਚ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਤੇ ਉਨ੍ਹਾਂ ਦੇ ਪਰਿਵਾਰ ਨਾਲ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ, ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਸੰਤ ਬਾਬਾ ਗੁਰਦੀਪ ਸਿੰਘ ਚੰਦ ਪੁਰਾਣੇ ਵਾਲੇ, ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਬਰਿੰਦਰ ਕੁਮਾਰ ਮਧੇਕੇ, ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀਨਾ ਸਾਹਿਬ ਚੇਅਰਮੈਨ ਮਾਰਕੀਟ ਕਮੇਟੀ, ਸੁਭਾਸ਼ ਪਲਤਾ ਚੇਅਰਮੈਨ ਤੇ ਐਮ.
ਮੋਗਾ, 8 ਅਕਤੂਬਰ (ਸੁਰਿੰਦਰਪਾਲ ਸਿੰਘ)-ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਪੂਜਨੀਕ ਮਾਤਾ ਵਿੱਦਿਆ ਕੌਰ ਜੋ ਕਿ ਬੀਤੇ ਦਿਨੀਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾ ਵਿਚ ਜਾ ਬਿਰਾਜੇ ਸਨ ਇਸ ਦੁੱਖ ਦੀ ਘੜੀ ਵਿਚ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਤੇ ਉਨ੍ਹਾਂ ਦੇ ਪਰਿਵਾਰ ਨਾਲ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ, ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਸੰਤ ਬਾਬਾ ਗੁਰਦੀਪ ਸਿੰਘ ਚੰਦ ਪੁਰਾਣੇ ਵਾਲੇ, ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਬਰਿੰਦਰ ਕੁਮਾਰ ਮਧੇਕੇ, ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀਨਾ ਸਾਹਿਬ ਚੇਅਰਮੈਨ ਮਾਰਕੀਟ ਕਮੇਟੀ, ਸੁਭਾਸ਼ ਪਲਤਾ ਚੇਅਰਮੈਨ ਤੇ ਐਮ.ਡੀ. ਗੋਲਡਨ ਟਰੈਵਲ, ਨਿਧੜਕ ਸਿੰਘ ਬਰਾੜ ਸਾਬਕਾ ਰਾਜ ਸੂਚਨਾ ਕਮਿਸ਼ਨਰ ਪੰਜਾਬ, ਪ੍ਰੇਮ ਚੰਦ ਚੱਕੀ ਵਾਲੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਆਪ ਪਾਰਟੀ, ਸੁਰਿੰਦਰਪਾਲ ਸਿੰਘ ਮੁੱਖ ਸੇਵਾਦਾਰ ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ, ਲਖਵੀਰ ਸਿੰਘ, ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ, ਰਾਜਬੀਰ ਅਰੋੜਾ ਜ਼ਿਲ੍ਹਾ ਸੀ. ਮੀਤ ਪ੍ਰਧਾਨ ‘ਆਪ’, ਸਵਰਨ ਸਿੰਘ ਆਦੀਵਾਲ ਸੀ. ਕਾਂਗਰਸੀ ਆਗੂ, ਪੱਤਰਕਾਰ ਜੈ ਕ੍ਰਿਸ਼ਨ ਸਾਥੀ, ਇੰਦਰਪ੍ਰੀਤ ਸਿੰਘ ਬੰਟੀ ਸਾਬਕਾ ਪ੍ਰਧਾਨ, ਗੁਰਸ਼ਵਿੰਦਰ ਸਿੰਘ, ਜਗਦੀਪ ਸਿੰਘ ਗਟਰਾ ਪ੍ਰਧਾਨ ਨਗਰ ਕੌਂਸਲ, ਮਨਦੀਪ ਸਿੰਘ ਮਾਣੂੰਕੇ ਪ੍ਰਧਾਨ ਟਰੱਕ ਯੂਨੀਅਨ ਨਿਹਾਲ ਸਿੰਘ ਵਾਲਾ, ਜਸਪ੍ਰੀਤ ਸਿੰਘ ਵਿੱਕੀ ਸਾਬਕਾ ਸਰਪੰਚ ਤੇ ਕੌਂਸਲਰ ਸਮੇਤ ਵੱਡੀ ਗਿਣਤੀ ਵਿਚ ਸ਼ਹਿਰ ਤੇ ਇਲਾਕੇ ਦੇ ਪਤਵੰਤੇ ਹਾਜ਼ਰ ਸਨ। ਸਵ: ਵਿੱਦਿਆ ਕੌਰ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਮਿਤੀ 11 ਅਕਤੂਬਰ ਦਿਨ ਐਤਵਾਰ ਨੂੰ ਦਾਣਾ ਮੰਡੀ ਪਿੰਡ ਬਿਲਾਸਪੁਰ ਵਿਖੇ ਹੋਵੇਗੀ।