ਮਿੱਠੂ ਸਿੰਘ ਕਾਹਨੇਕੇ ਨੇ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਸੌਂਪਿਆ ਸਪੱਸ਼ਟੀਕਰਨ
ਅੰਮ੍ਰਿਤਸਰ, 8 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਆਗੂ ਮਾਸਟਰ ਮਿੱਠੂ ਸਿੰਘ ਕਾਹਨੇਕੇ ਵਲੋਂ ਬੀਤੇ ਦਿਨੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ ਸੰਬੰਧੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਨਾਂਅ ਲਿਖਤੀ ਸਪੱਸ਼ਟੀਕਰਨ ਪੱਤਰ ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਨੂੰ ਸੌਂਪਿਆ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਹਨੇਕੇ ਨੇ ਕਿਹਾ ਕਿ ਪਿਛਲੇ ਦਿਨੀਂ ਬਹਿਰੀਨ ਦੀ ਬੀਬੀ ਨਾਲ ਹੋਏ ਕਥਿਤ ਘਟਨਾਕ੍ਰਮ ਅਤੇ ਦਰਜ ਹੋਈ ਐੱਫ.
ਅਜੀਤ ਡੈਸਕ
09-10-2026