10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਪੰਜਾਬ ਸਰਕਾਰ ਦੀਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀਂ ਐਡਵਾਂਸ ਦੇਵੇਗੀ-ਚੀਮਾ

ਚੰਡੀਗੜ੍ਹ, 10 ਅਕਤੂਬਰ (ਅਜੀਤ ਬਿਊਰੋ) - ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬਾ ਸਰਕਾਰ ਆਪਣੇ ਦਰਜਾ-ਚਾਰ (ਗਰੁੱਪ-ਡੀ) ਮੁਲਾਜ਼ਮਾਂ ਨੂੰ ਆਗਾਮੀ ਦੀਵਾਲੀ ਦਾ ਤਿਉਹਾਰ ਮਨਾਉਣ ਵਿਚ ਮਦਦ ਕਰਨ ਲਈ 10,000 ਰੁਪਏ ਦਾ ਵਿਆਜ-ਮੁਕਤ ਤਿਉਹਾਰੀਂ ਐਡਵਾਂਸ ਦੇਵੇਗੀ। ਇਸ ਗੱਲ ਦਾ ਖ਼ੁਲਾਸਾ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਅਸੀਂ ਵਿੱਤੀ ਸਾਲ 2026-27 ਦੌਰਾਨ ਇਸ ਉਪਰਾਲੇ ਲਈ 20 ਕਰੋੜ ਰੁਪਏ ਦੇ ਬਜਟ ਦਾ ਪ੍ਰਬੰਧ ਕੀਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਾਡੇ ਮੁਲਾਜ਼ਮ ਆਪਣੇ ਪਰਿਵਾਰਾਂ ਨਾਲ ਖ਼ੁਸ਼ੀ-ਖ਼ੁਸ਼ੀ ਦੀਵਾਲੀ ਮਨਾ ਸਕਣ।

Ad Position 21
No active advertisement
ਸੁਖਚੈਨ ਸਿੰਘ ਪਾਪੜਾ 11-10-2026
ਚੰਡੀਗੜ੍ਹ, 10 ਅਕਤੂਬਰ (ਅਜੀਤ ਬਿਊਰੋ) - ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬਾ ਸਰਕਾਰ ਆਪਣੇ ਦਰਜਾ-ਚਾਰ (ਗਰੁੱਪ-ਡੀ) ਮੁਲਾਜ਼ਮਾਂ ਨੂੰ ਆਗਾਮੀ ਦੀਵਾਲੀ ਦਾ ਤਿਉਹਾਰ ਮਨਾਉਣ ਵਿਚ ਮਦਦ ਕਰਨ ਲਈ 10,000 ਰੁਪਏ ਦਾ ਵਿਆਜ-ਮੁਕਤ ਤਿਉਹਾਰੀਂ ਐਡਵਾਂਸ ਦੇਵੇਗੀ। ਇਸ ਗੱਲ ਦਾ ਖ਼ੁਲਾਸਾ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਅਸੀਂ ਵਿੱਤੀ ਸਾਲ 2026-27 ਦੌਰਾਨ ਇਸ ਉਪਰਾਲੇ ਲਈ 20 ਕਰੋੜ ਰੁਪਏ ਦੇ ਬਜਟ ਦਾ ਪ੍ਰਬੰਧ ਕੀਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਾਡੇ ਮੁਲਾਜ਼ਮ ਆਪਣੇ ਪਰਿਵਾਰਾਂ ਨਾਲ ਖ਼ੁਸ਼ੀ-ਖ਼ੁਸ਼ੀ ਦੀਵਾਲੀ ਮਨਾ ਸਕਣ। ਉਨ੍ਹਾਂ ਕਿਹਾ ਕਿ ਇਹ ਐਡਵਾਂਸ ਸੂਬੇ ਦੇ ਲਗਭਗ 34,604 ਗਰੁੱਪ-ਡੀ ਮੁਲਾਜ਼ਮਾਂ ਦੀ ਕੁੱਲ ਗਿਣਤੀ ਲਈ ਉਪਲਬਧ ਹੈ।
Ad Position 22
No active advertisement
ਪਿਛਲੀ ਖ਼ਬਰ ਵਧੀਕ ਸੈਸ਼ਨਜ਼ ਜੱਜ ਮਾਨਸਾ ਤੇ ਸਬ ਡਵੀਜ਼ਨਲ ਜੁਡੀਸ਼ੀਅਲ ਮੈਜਿਸਟਰੇਟ ਮੁਅੱਤਲ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਆਰੰਭੀ ਅਰਦਾਸ ਮੁਹਿੰਮ ਤਹਿਤ ਜਥੇ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕੀਤੀ ਅਰਦ...
Ad Position 24