10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ 10 ਹਲਕਿਆਂ ਦੇ ਕੋਆਰਡੀਨੇਟਰਾਂ ਦਾ ਐਲਾਨ

ਚੰਡੀਗੜ੍ਹ, 10 ਅਕਤੂਬਰ (ਪ੍ਰੋ. ਅਵਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਪਾਰਟੀ ਦੀ ਮਜ਼ਬੂਤੀ ਲਈ ਦਸ ਹੋਰ ਹਲਕਿਆਂ ਦੇ ਕੋਆਰਡੀਨੇਟਰ ਐਲਾਨੇ ਗਏ।

Ad Position 21
No active advertisement
ਅਜੀਤ ਡੈਸਕ 11-10-2026
ਚੰਡੀਗੜ੍ਹ, 10 ਅਕਤੂਬਰ (ਪ੍ਰੋ. ਅਵਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਪਾਰਟੀ ਦੀ ਮਜ਼ਬੂਤੀ ਲਈ ਦਸ ਹੋਰ ਹਲਕਿਆਂ ਦੇ ਕੋਆਰਡੀਨੇਟਰ ਐਲਾਨੇ ਗਏ। ਪਾਰਟੀ ਦੇ ਸਕੱਤਰ ਜਰਨਲ ਗੁਰਪ੍ਰਤਾਪ ਸਿੰਘ ਵਡਾਲਾ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਲਾਨੇ ਗਏ ਕੋਆਰਡੀਨੇਟਰਾਂ ’ਚ ਭਾਈ ਮਨਜੀਤ ਸਿੰਘ ਹਲਕਾ ਖੇਮਕਰਨ, ਦਵਿੰਦਰ ਸਿੰਘ ਸੋਢੀ ਹਲਕਾ ਮੁਕਤਸਰ, ਭਗਵੰਤ ਸਿੰਘ ਫ਼ਤਿਹ ਜਲਾਲ ਹਲਕਾ ਕਰਤਾਰਪੁਰ, ਐਡਵੋਕੇਟ ਅਮਨਦੀਪ ਸਿੰਘ ਭਲਾਈਕੇ ਹਲਕਾ ਸਰਦੂਲਗੜ੍ਹ, ਪਰਮਿੰਦਰ ਸਿੰਘ ਲੁਧਿਆਣਾ ਹਲਕਾ ਆਤਮ ਨਗਰ ਲੁਧਿਆਣਾ, ਜਸਬੀਰ ਸਿੰਘ ਭੁੱਲਰ ਹਲਕਾ ਫ਼ਿਰੋਜ਼ਪੁਰ ਸ਼ਹਿਰੀ, ਦੀਵਾਨ ਸਿੰਘ ਡਿੱਖ ਹਲਕਾ ਭੁੱਚੋ ਮੰਡੀ, ਰਾਜਿੰਦਰ ਸਿੰਘ ਰਾਜਾ ਹਲਕਾ ਮਲੋਟ, ਹਰਪ੍ਰੀਤ ਸਿੰਘ ਰਾਜੀਆਂ ਹਲਕਾ ਭਦੌੜ ਅਤੇ ਮਹਿਲ ਕਲਾਂ ਤੋਂ ਮੁਹਿੰਦਰ ਸਿੰਘ ਚੌਹਾਨਕੇ ਸ਼ਾਮਿਲ ਹਨ। ਇਹ ਹਲਕਾ ਇੰਚਾਰਜ ਆਪਣੇ ਹਲਕਿਆਂ ’ਚ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਮੇਰੇ ਲਈ ‘ਥਾਪੀ’ ਸਿਰਫ਼ ਇਕ ਫ਼ਿਲਮ ਨਹੀਂ, ਇਕ ਮਕਸਦ ਵਾਲਾ ਮਿਸ਼ਨ ਹੈ-ਅਮਨਪ੍ਰੀਤ ਸਿੰਘ ਅਗਲੀ ਖ਼ਬਰ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵਲੋਂ ਪਾਕਿ ਲਈ ਮੁਖਬਰੀ ਕਰਦੀ ਮਹਿਲਾ ਜਾਸੂਸ ਗ੍ਰਿਫ਼ਤਾਰ
Ad Position 24