12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਬੇਮੌਸਮੀ ਬਰਸਾਤ ਕਾਰਨ ਹੋਏ ਨੁਕਸਾਨ ਦਾ ਪੂਰਾ ਮੁਆਵਜ਼ਾ ਦਿੱਤਾ ਜਾਵੇ-ਜੰਗਵੀਰ ਸਿੰਘ ਚੌਹਾਨ

ਜਲੰਧਰ, 11 ਅਕਤੂਬਰ (ਜਸਪਾਲ ਸਿੰਘ)-ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਬੇਮੌਸਮੀ ਬਰਸਾਤ, ਗੜੇਮਾਰੀ ਅਤੇ ਤੇਜ਼ ਤੂਫ਼ਾਨ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਨਾਲ ਕਿਸਾਨਾਂ ਦੀ ਆਰਥਿਕ ਹਾਲਤ ਹੋਰ ਨਾਜ਼ੁਕ ਹੋ ਗਈ ਹੈ।

Ad Position 21
No active advertisement
ਅਜੀਤ ਡੈਸਕ 12-10-2026
ਜਲੰਧਰ, 11 ਅਕਤੂਬਰ (ਜਸਪਾਲ ਸਿੰਘ)-ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਬੇਮੌਸਮੀ ਬਰਸਾਤ, ਗੜੇਮਾਰੀ ਅਤੇ ਤੇਜ਼ ਤੂਫ਼ਾਨ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਨਾਲ ਕਿਸਾਨਾਂ ਦੀ ਆਰਥਿਕ ਹਾਲਤ ਹੋਰ ਨਾਜ਼ੁਕ ਹੋ ਗਈ ਹੈ। ਇਹ ਪ੍ਰਗਟਾਵਾ ਕਰਦਿਆਂ ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਨੇ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਫ਼ਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ ਅਤੇ ਕਿਸਾਨਾਂ ਨੂੰ ਹੋਏ ਨੁਕਸਾਨ ਦਾ ਪੂਰਾ ਮੁਆਵਜ਼ਾ ਦਿੱਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਸਪੀਕਰ ਸੰਧਵਾਂ ਵਲੋਂ ਗੁਰੂ ਘਰ ਦੀ ਮਰਿਆਦਾ ਭੰਗ ਕਰਨ ਦੀ ਨਿਖੇਧੀ ਅਗਲੀ ਖ਼ਬਰ ਔਰਤ ਦੀਆਂ ਤਸਵੀਰਾਂ ਨਾਲ ਛੇੜਛਾੜ ਦੇ ਮਾਮਲੇ ’ਚ ਸੀ.ਜੇ.ਪੀ. ਆਗੂਆਂ ਨੂੰ ਨੋਟਿਸ ਜਾਰੀ
Ad Position 24