11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਪੰਜਾਬ ਨੂੰ ਵਿਕਾਸ ਦੀਆਂ ਬੁਲੰਦੀਆਂ ’ਤੇ ਪਹੁੰਚਾਉਣ ਲਈ ਅਕਾਲੀ ਦਲ ਦੀ ਸਰਕਾਰ ਜ਼ਰੂਰੀ- ਜਥੇਦਾਰ ਪੰਜਗਰਾਈਆਂ

ਸ਼ੇਰਪੁਰ, 11 ਅਕਤੂਬਰ (ਦਰਸ਼ਨ ਸਿੰਘ ਖੇੜੀ)-ਮੁੱਖ ਮੰਤਰੀ ਭਗਵੰਤ ਮਾਨ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੇਜਰੀਵਾਲ ਦੇ ਦਿਸ਼ਾ ਨਿਰਦੇਸ਼ਾਂ ’ਤੇ ਚਲਦਿਆਂ ਪੰਜਾਬ ਨੂੰ ਆਰਥਿਕ ਤੌਰ ’ਤੇ ਕੰਗਾਲ ਕਰਕੇ ਰੱਖ ਦਿੱਤਾ ਹੈ ਅਤੇ ਅੰਨੀ ਲੁੱਟ ਕਰਕੇ ਪੰਜਾਬ ਨੂੰ ਆਰਥਿਕ ਤੌਰ ’ਤੇ ਖੋਖਲਾ ਕਰ ਦਿੱਤਾ ਹੈ। ਹੁਣ ਪੰਜਾਬ ਨੂੰ ਵਿਕਾਸ ਦੀਆਂ ਬੁਲੰਦੀਆਂ ’ਤੇ ਪਹੁੰਚਾਉਣ ਲਈ ਪੰਜਾਬੀਆਂ ਕੋਲ ਕੇਵਲ ’ਤੇ ਕੇਵਲ ਸ਼੍ਰੋਮਣੀ ਅਕਾਲੀ ਦਲ ਨੂੰ ਰਾਜਸੀ ਤਾਕਤ ਦੇਣੀ ਜ਼ਰੂਰੀ ਹੈ।

Ad Position 21
No active advertisement
ਅਜੀਤ ਡੈਸਕ 12-10-2026
ਸ਼ੇਰਪੁਰ, 11 ਅਕਤੂਬਰ (ਦਰਸ਼ਨ ਸਿੰਘ ਖੇੜੀ)-ਮੁੱਖ ਮੰਤਰੀ ਭਗਵੰਤ ਮਾਨ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੇਜਰੀਵਾਲ ਦੇ ਦਿਸ਼ਾ ਨਿਰਦੇਸ਼ਾਂ ’ਤੇ ਚਲਦਿਆਂ ਪੰਜਾਬ ਨੂੰ ਆਰਥਿਕ ਤੌਰ ’ਤੇ ਕੰਗਾਲ ਕਰਕੇ ਰੱਖ ਦਿੱਤਾ ਹੈ ਅਤੇ ਅੰਨੀ ਲੁੱਟ ਕਰਕੇ ਪੰਜਾਬ ਨੂੰ ਆਰਥਿਕ ਤੌਰ ’ਤੇ ਖੋਖਲਾ ਕਰ ਦਿੱਤਾ ਹੈ। ਹੁਣ ਪੰਜਾਬ ਨੂੰ ਵਿਕਾਸ ਦੀਆਂ ਬੁਲੰਦੀਆਂ ’ਤੇ ਪਹੁੰਚਾਉਣ ਲਈ ਪੰਜਾਬੀਆਂ ਕੋਲ ਕੇਵਲ ’ਤੇ ਕੇਵਲ ਸ਼੍ਰੋਮਣੀ ਅਕਾਲੀ ਦਲ ਨੂੰ ਰਾਜਸੀ ਤਾਕਤ ਦੇਣੀ ਜ਼ਰੂਰੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੂਬਾਈ ਸਕੱਤਰ ਡੈਲੀਗੇਟ ਨੰਬਰਦਾਰ ਅਜੀਤ ਪਾਲ ਸਿੰਘ ਪੰਜਗਰਾਈਆਂ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪਹਿਲਾਂ ਰਾਜ ਸੱਤਾ ਵੇਲੇ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਤਕਦੀਰ ਤੇ ਤਸਵੀਰ ਬਦਲਕੇ ਪੰਜਾਬ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਸੀ, ਹੁਣ ਲਈ ਵੋਟਰਾਂ ਕੋਲ ਇਕ ਹੀ ਰਸਤਾ ਬਾਕੀ ਹੈ ਕਿ ਵਿਧਾਨ ਸਭਾ ਚੋਣਾਂ ਸਮੇਂ ਪੰਜਾਬ ਦੀ ਵਾਗਡੋਰ ਅਕਾਲੀ ਲੀਡਰਸ਼ਿਪ ਦੇ ਹੱਥਾਂ ਵਿਚ ਸੌਂਪੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਮੀਂਹ ਕਾਰਨ ਝੋਨੇ ਦੀ ਫਸਲ ਦਾ ਭਾਰੀ ਨੁਕਸਾਨ ਅਤੇ ਆਲੂਆਂ ਦੀ ਬਿਜਾਈ ਲੇਟ ਹੋਣ ਦਾ ਖਦਸ਼ਾ- ਕੰਗਣਵਾਲ ਅਗਲੀ ਖ਼ਬਰ ਲੀਜ਼ ਦੀ ਤਲਵਾਰ ਤੇ ਸੀ.ਆਈ.ਐੱਸ.ਐੱਫ. ਦੇ ਖ਼ੌਫ਼ ਨੇ 1000 ਪਰਿਵਾਰਾਂ ਦੀ ਨੀਂਦ ਉਡਾਈ ਪੰਜ ਅਕਤੂਬਰ ਨੂੰ ਹੋਈ ਕਾਰਵਾਈ ਕਾਰਨ...
Ad Position 24