11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਭਾਰਤ ਦੀ ਸਰਹੱਦ ਅੰਦਰ ਦਾਖਲ ਹੋਇਆ ਪਾਕਿਸਤਾਨੀ ਨਾਗਰਿਕ ਕਾਬੂ

ਅਟਾਰੀ, 11 ਅਕਤੂਬਰ (ਗੁਰਦੀਪ ਸਿੰਘ ਅਟਾਰੀ, ਰਾਜਿੰਦਰ ਸਿੰਘ ਰੂਬੀ) : ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਅਟਾਰੀ ’ਤੇ ਸਥਿਤ ਲੱਗੀ ਕੰਡਿਆਲੀ ਤਾਰ ਦੇ ਨਜ਼ਦੀਕ ਤੋਂ ਭਾਰਤ ਦੀ ਸਰਹੱਦ ਅੰਦਰ ਦਾਖਲ ਹੋਏ ਪਾਕਿਸਤਾਨੀ ਨਾਗਰਿਕ ਨੂੰ ਬੀ. ਐੱਸ.

Ad Position 21
No active advertisement
ਪਾਕਿਸਤਾਨੀ ਨਾਗਰਿਕ ਮੁਹੰਮਦ ਅਵੈਸ। ਤਸਵੀਰ : ਗੁਰਦੀਪ ਸਿੰਘ ਅਟਾਰੀ 12-10-2026
ਅਟਾਰੀ, 11 ਅਕਤੂਬਰ (ਗੁਰਦੀਪ ਸਿੰਘ ਅਟਾਰੀ, ਰਾਜਿੰਦਰ ਸਿੰਘ ਰੂਬੀ) : ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਅਟਾਰੀ ’ਤੇ ਸਥਿਤ ਲੱਗੀ ਕੰਡਿਆਲੀ ਤਾਰ ਦੇ ਨਜ਼ਦੀਕ ਤੋਂ ਭਾਰਤ ਦੀ ਸਰਹੱਦ ਅੰਦਰ ਦਾਖਲ ਹੋਏ ਪਾਕਿਸਤਾਨੀ ਨਾਗਰਿਕ ਨੂੰ ਬੀ. ਐੱਸ. ਐੱਫ. ਨੇ ਕਾਬੂ ਕੀਤਾ ਹੈ। ਉਸ ਦੀ ਪਹਿਚਾਣ ਮੁਹੰਮਦ ਅਵੈਸ ਪੁੱਤਰ ਮੁਹੰਮਦ ਇਲਿਆਸ, ਜ਼ਿਲ੍ਹਾ ਫੈਸਲਾਬਾਦ ਅਧੀਨ ਆਉਂਦੇ ਪਿੰਡ ਬਾਠ, ਥਾਣਾ ਮੁੰਡਾ ਪਿੰਡ ਪਾਕਿਸਤਾਨ ਵਜੋਂ ਹੋਈ ਹੈ। ਮੁਹੰਮਦ ਅਵੈਸ ਉਮਰ 22 ਸਾਲ ਨੂੰ ਅਟਾਰੀ ਵਾਹਗਾ ਸਰਹੱਦ ’ਤੇ ਸਥਿਤ ਬਾਰਡਰ ਪਿਲਰ ਨੰਬਰ 98/18 ਐਮ ਦੇ ਕੋਲੋਂ ਕਾਬੂ ਕੀਤਾ ਗਿਆ। ਬੀ. ਐੱਸ. ਐੱਫ. ਦੇ ਉੱਚ ਅਧਿਕਾਰੀਆਂ ਵਲੋਂ ਉਕਤ ਪਾਕਿਸਤਾਨੀ ਨਾਗਰਿਕ ਨੂੰ ਪੁਲਿਸ ਥਾਣਾ ਘਰਿੰਡਾ ਦੇ ਹਵਾਲੇ ਕਰ ਦਿੱਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਜਨਮ ਦਿਨ ਦੀ ਪਾਰਟੀ ਦੌਰਾਨ ਔਰਤ ਦੀ ਗੋਲੀ ਲੱਗਣ ਕਾਰਨ ਮੌਤ ਫ਼ੋਟੋਗ੍ਰਾਫਰ ਸਮੇਤ 2 ਜ਼ਖ਼ਮੀ ਅਗਲੀ ਖ਼ਬਰ ਸ੍ਰੀ ਬੰਗਲਾ ਸਾਹਿਬ ਵਿਖੇ ਕਥਿਤ ਸਿਆਸੀ ਇਕੱਠ ਤੇ ਨਾਅਰੇਬਾਜ਼ੀ ਦਾ ਮਾਮਲਾ ਘੱਟ ਗਿਣਤੀ ਕਮਿਸ਼ਨ ਕੋਲ ਪੁੱਜਾ
Ad Position 24