13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ

ਚੀਮਾ ਮੰਡੀ, 13 ਅਕਤੂਬਰ (ਗੁਰਜੀਤ ਸਿੰਘ ਚਹਿਲ)-ਸਥਾਨਕ ਕਸਬੇ ਨੇੜਲੇ ਪਿੰਡ ਧਰਮਗੜ੍ਹ ਵਿਖੇ ਇੱਕ ਨੌਜਵਾਨ ਦੀ ਨਸ਼ੇ ਦੀ ਜਿਆਦਾ ਮਾਤਰਾ ਲੈਣ ਨਾਲ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਮਾਤਾ ਗੁਰਮੀਤ ਕੌਰ ਨੇ ਭਰੇ ਮਨ ਨਾਲ ਦੱਸਿਆ ਕਿ ਉਸ ਦਾ ਪੁੱਤਰ ਹਰਵਿੰਦਰ ਸਿੰਘ ਉਰਫ ਲਾਡੀ (28 ਸਾਲ) ਪੁੱਤਰ ਭੋਲਾ ਸਿੰਘ ਵਾਸੀ ਧਰਮਗੜ੍ਹ ਨਸ਼ੇ ਦਾ ਆਦੀ ਸੀ।

Ad Position 21
No active advertisement
ਹਰਵਿੰਦਰ ਸਿੰਘ ਲਾਡੀ ਦੀ ਪੁਰਾਣੀ ਤਸਵੀਰ। 14-10-2026
ਚੀਮਾ ਮੰਡੀ, 13 ਅਕਤੂਬਰ (ਗੁਰਜੀਤ ਸਿੰਘ ਚਹਿਲ)-ਸਥਾਨਕ ਕਸਬੇ ਨੇੜਲੇ ਪਿੰਡ ਧਰਮਗੜ੍ਹ ਵਿਖੇ ਇੱਕ ਨੌਜਵਾਨ ਦੀ ਨਸ਼ੇ ਦੀ ਜਿਆਦਾ ਮਾਤਰਾ ਲੈਣ ਨਾਲ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਮਾਤਾ ਗੁਰਮੀਤ ਕੌਰ ਨੇ ਭਰੇ ਮਨ ਨਾਲ ਦੱਸਿਆ ਕਿ ਉਸ ਦਾ ਪੁੱਤਰ ਹਰਵਿੰਦਰ ਸਿੰਘ ਉਰਫ ਲਾਡੀ (28 ਸਾਲ) ਪੁੱਤਰ ਭੋਲਾ ਸਿੰਘ ਵਾਸੀ ਧਰਮਗੜ੍ਹ ਨਸ਼ੇ ਦਾ ਆਦੀ ਸੀ। ਇਸ ਮੌਕੇ ਮੌਜੂਦ ਮ੍ਰਿਤਕ ਨੌਜਵਾਨ ਦੇ ਰਿਸ਼ਤੇਦਾਰਾਂ ਤੇ ਪਿੰਡ ਵਾਸੀਆਂ ਨੇ ਨੌਜਵਾਨਾਂ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਸੰਬੰਧੀ ਥਾਣਾ ਮੁਖੀ ਧਰਮਗੜ੍ਹ ਨਵਜੋਤ ਸਿੰਘ ਨੇ ਕਿਹਾ ਕਿ ਉਕਤ ਮ੍ਰਿਤਕ ਨੌਜਵਾਨ ਬਿਮਾਰ ਸੀ, ਜਿਸ ਦੇ ਪੇਟ ‘ਚ ਪਾਣੀ ਭਰ ਗਿਆ ਸੀ, ਜਿਸ ਦੀ ਬਾਅਦ ਚ ਮੌਤ ਹੋ ਗਈ।
Ad Position 22
No active advertisement
ਪਿਛਲੀ ਖ਼ਬਰ ਭੋਗ ’ਤੇ ਵਿਸ਼ੇਸ਼ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ਅਗਲੀ ਖ਼ਬਰ ਅੱਤਵਾਦ ਦੇ ਮੁੱਦੇ ’ਤੇ ਪਾਕਿ ਤੇ ਅਫ਼ਗਾਨਿਸਤਾਨ ਵਿਚਾਲੇ ਮੁੜ ਵਧਿਆ ਤਣਾਅ
Ad Position 24