ਤਰੱਕੀ ’ਚ ਅੜਿੱਕਾ ਬਣਨ ਵਾਲੀ ਔਸਤ ਗੁਪਤ ਰਿਪੋਰਟ ਨੂੰ ਨਜ਼ਰਅੰਦਾਜ਼ ਕਰਨਾ ਹੋਵੇਗਾ-ਹਾਈ ਕੋਰਟ
ਚੰਡੀਗੜ੍ਹ, 14 ਅਕਤੂਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਿਹਾ ਹੈ ਕਿ ਮੁਲਾਜ਼ਮ ਦੀ ਸਾਲਾਨਾ ਗੁਪਤ ਰਿਪੋਰਟ (ਏ. ਸੀ.
ਤਿੰਨ ਮਹੀਨਿਆਂ ਅੰਦਰ ਤਰੱਕੀ ਦੇ ਮਾਮਲਿਆਂ ਦੀ ਸਮੀਖਿਆ ਕਰਨ ਦੇ ਨਿਰਦੇਸ਼
15-10-2026