15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਖ਼ੈਬਰ ਪਖਤੂਨਖਵਾ ਵਿਧਾਨ ਸਭਾ 6 ਮਹੀਨਿਆਂ ਬਾਅਦ ਹੋਵੇਗੀ ਬਹਾਲ

ਅੰਮ੍ਰਿਤਸਰ, 14 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੇ ਸਿਆਸੀ ਮਾਮਲਿਆਂ ਬਾਰੇ ਸਲਾਹਕਾਰ ਰਾਣਾ ਸਨਾਉੱਲ੍ਹਾ ਨੇ ਐਲਾਨ ਕੀਤਾ ਹੈ ਕਿ ਖ਼ੈਬਰ ਪਖਤੂਨਖਵਾ ਵਿਧਾਨ ਸਭਾ ਨੂੰ ਛੇ ਮਹੀਨਿਆਂ ਬਾਅਦ ਬਹਾਲ ਕਰ ਦਿੱਤਾ ਜਾਵੇਗਾ। ਇਸ ਮਗਰੋਂ ਚੁਣੇ ਹੋਏ ਵਿਧਾਇਕ ਆਪਣਾ ਨਵਾਂ ਆਗੂ ਚੁਣਨਗੇ ਅਤੇ ਸੂਬੇ ’ਚ ਦੁਬਾਰਾ ਨਵੀਂ ਸਰਕਾਰ ਦਾ ਗਠਨ ਹੋਵੇਗਾ ।

Ad Position 21
No active advertisement
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰਾਣਾ ਸਨਾਉੱਲ੍ਹਾ। ਤਸਵੀਰ ਰਾਹੀਂ : ਸੁਰਿੰਦਰ ਕੋਛੜ 15-10-2026
ਅੰਮ੍ਰਿਤਸਰ, 14 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੇ ਸਿਆਸੀ ਮਾਮਲਿਆਂ ਬਾਰੇ ਸਲਾਹਕਾਰ ਰਾਣਾ ਸਨਾਉੱਲ੍ਹਾ ਨੇ ਐਲਾਨ ਕੀਤਾ ਹੈ ਕਿ ਖ਼ੈਬਰ ਪਖਤੂਨਖਵਾ ਵਿਧਾਨ ਸਭਾ ਨੂੰ ਛੇ ਮਹੀਨਿਆਂ ਬਾਅਦ ਬਹਾਲ ਕਰ ਦਿੱਤਾ ਜਾਵੇਗਾ। ਇਸ ਮਗਰੋਂ ਚੁਣੇ ਹੋਏ ਵਿਧਾਇਕ ਆਪਣਾ ਨਵਾਂ ਆਗੂ ਚੁਣਨਗੇ ਅਤੇ ਸੂਬੇ ’ਚ ਦੁਬਾਰਾ ਨਵੀਂ ਸਰਕਾਰ ਦਾ ਗਠਨ ਹੋਵੇਗਾ । ਪਾਰਲੀਮੈਂਟ ਹਾਊਸ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਸੂਬੇ ’ਚੋਂ ਦਹਿਸ਼ਤਗਰਦੀ ਦਾ ਮੁਕੰਮਲ ਖ਼ਾਤਮਾ ਨਹੀਂ ਹੋ ਜਾਂਦਾ, ਉਦੋਂ ਤੱਕ ਰਾਜਪਾਲ ਰਾਜ ਲਾਗੂ ਰਹੇਗਾ ।
Ad Position 22
No active advertisement
ਪਿਛਲੀ ਖ਼ਬਰ ਹਰਜਿੰਦਰ ਸਿੰਘ ਧਾਮੀ, ਮਜੀਠੀਆ, ਰਣੀਕੇ ਵਲੋਂ ਜਥੇਦਾਰ ਭਲਾਈਪੁਰ ਦੇ ਪੁੱਤਰ ਫ਼ਕੀਰ ਸਿੰਘ ਨੂੰ ਦਸਤਾਰ ਭੇਟ ਅਗਲੀ ਖ਼ਬਰ ਝੋਟੇ ਦੇ ਕਾਤਲਾਂ ਨੂੰ ਸ਼ਰੇਆਮ ਦਿੱਤੀ ਜਾਵੇ ਫਾਂਸੀ-ਸ਼ਾਹੀ ਇਮਾਮ ਪੰਜਾਬ
Ad Position 24