15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਝੋਟਾ ਕਤਲ ਕਾਂਡ ’ਚ ਇਨਸਾਫ਼ ਮਿਲਣ ਤੱਕ ਸੰਘਰਸ਼ ਕਰੇਗੀ ਭਾਜਪਾ-ਢਿੱਲੋਂ

ਚੰਡੀਗੜ੍ਹ, 15 ਅਕਤੂਬਰ (ਸੰਦੀਪ ਕੁਮਾਰ ਮਾਹਨਾ)-ਮਾਨਸਾ ‘ਚ ਨੌਜਵਾਨ ਸਮਾਜ ਸੇਵਕ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਪੰਜਾਬ ਭਾਜਪਾ ਨੇ ਆਪਣਾ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਬੰਦ ਦੇ ਸੱਦੇ ਨੂੰ ਮਿਲੇ ਸਮਰਥਨ ਲਈ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਦੋਂ ਤੱਕ ਪੀੜਤ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਭਾਜਪਾ ਇਸ ਮਾਮਲੇ ਨੂੰ ਉਠਾਉਂਦੀ ਰਹੇਗੀ।

Ad Position 21
No active advertisement
ਅਜੀਤ ਡੈਸਕ 16-10-2026
ਚੰਡੀਗੜ੍ਹ, 15 ਅਕਤੂਬਰ (ਸੰਦੀਪ ਕੁਮਾਰ ਮਾਹਨਾ)-ਮਾਨਸਾ ‘ਚ ਨੌਜਵਾਨ ਸਮਾਜ ਸੇਵਕ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਪੰਜਾਬ ਭਾਜਪਾ ਨੇ ਆਪਣਾ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਬੰਦ ਦੇ ਸੱਦੇ ਨੂੰ ਮਿਲੇ ਸਮਰਥਨ ਲਈ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਦੋਂ ਤੱਕ ਪੀੜਤ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਭਾਜਪਾ ਇਸ ਮਾਮਲੇ ਨੂੰ ਉਠਾਉਂਦੀ ਰਹੇਗੀ। ਉਨ੍ਹਾਂ ਕਤਲ ਮਾਮਲੇ ਦੀ ਸੀ.ਬੀ.ਆਈ. ਜਾਂਚ ਦੀ ਮੰਗ ਕਰਦਿਆਂ ਸੂਬਾ ਸਰਕਾਰ ਦੀ ਨਸ਼ਿਆਂ ਵਿਰੁੱਧ ਕਾਰਵਾਈ ਨੂੰ ਵੀ ਨਿਸ਼ਾਨੇ ’ਤੇ ਲਿਆ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਨਾਇਕ ਬਲਕਾਰ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਹਰੀਕੇ ਪੁਲਿਸ ਵਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਖ਼ਿਲਾਫ਼ ਕਾਰਵਾਈ
Ad Position 24