ਝੋਟਾ ਹੱਤਿਆ ਕਾਂਡ- ਅਸਲ ਸੱਚ ਸਾਹਮਣੇ ਲਿਆਉਣ ਲਈ ਸੀ.ਬੀ.ਆਈ. ਜਾਂਚ ਜ਼ਰੂਰੀ-ਅਰੁਣ ਸ਼ੋਰੀ
ਮਾਨਸਾ, 18 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)-ਨੇਹਾ ਸ਼ੋਰੀ ਦੀ ਮਾਤਾ ਅਰੁਣ ਸ਼ੋਰੀ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਮਾਮਲੇ ’ਚ ਇਨਸਾਫ਼ ਲੈਣ ਲਈ ਤਿੰਨਕੋਨੀ ਮਾਨਸਾ ਵਿਖੇ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਸੀ. ਬੀ.
ਧਰਨੇ ਨੂੰ ਸੰਬੋਧਨ ਕਰਦੇ ਹੋਏ ਅਰੁਣ ਸ਼ੋਰੀ। ਅਜੀਤ ਤਸਵੀਰ
19-10-2026