18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਪੰਜਾਬ ਦੇ ਹਾਲਾਤ ਠੀਕ ਹੋਣ ’ਤੇ ਹੀ ‘ਥਾਪੀ’ ਫਿਲਮ ਕਰਾਂਗੇ ਰਿਲੀਜ਼-ਨੀਰੂੁ ਬਾਜਵਾ

ਜਲੰਧਰ, 18 ਅਕਤੂਬਰ (ਅਜੀਤ ਬਿਊਰੋ)-ਅਸੀਂ ਅੱਜ ਜੋ ਵੀ ਹਾਂ ਪੰਜਾਬ ਤੇ ਪੰਜਾਬੀਅਤ ਕਰਕੇ ਹਾਂ। ‘ਥਾਪੀ’ ਫਿਲਮ ਬਣਾਉਣ ਦਾ ਮਕਸਦ ਵੀ ਇਹੀ ਹੈ ਕਿ ਪੰਜਾਬ ਦੇ ਮੈਦਾਨਾਂ ’ਚ ਫਿਰ ਰੌਣਕ ਲੱਗੇ।

Ad Position 21
No active advertisement
ਅਜੀਤ ਡੈਸਕ 19-10-2026
ਜਲੰਧਰ, 18 ਅਕਤੂਬਰ (ਅਜੀਤ ਬਿਊਰੋ)-ਅਸੀਂ ਅੱਜ ਜੋ ਵੀ ਹਾਂ ਪੰਜਾਬ ਤੇ ਪੰਜਾਬੀਅਤ ਕਰਕੇ ਹਾਂ। ‘ਥਾਪੀ’ ਫਿਲਮ ਬਣਾਉਣ ਦਾ ਮਕਸਦ ਵੀ ਇਹੀ ਹੈ ਕਿ ਪੰਜਾਬ ਦੇ ਮੈਦਾਨਾਂ ’ਚ ਫਿਰ ਰੌਣਕ ਲੱਗੇ। ਸਿਨੇਮਾ ਲੋਕਾਂ ਲਈ ਹੁੰਦਾ ਤੇ ਲੋਕਾਂ ਤੋਂ ਵੱਡਾ ਕਦੇ ਵੀ ਨਹੀਂ। ਇਹ ਪ੍ਰਗਟਾਵਾ ਅਦਾਕਾਰਾ ਨੀਰੂ ਬਾਜਵਾ ਨੇ ਆਪਣੇ ਸੋਸ਼ਲ ਮੀਡੀਆ ਖਾਤੇ ’ਤੇ ਕੀਤਾ। ਉਨ੍ਹਾਂ ਕਿਹਾ ਕਿ ਅੱਜ ਜੋ ਵੀ ਪੰਜਾਬ ਦੇ ਹਾਲਾਤ ਨੇ, ਉਨ੍ਹਾਂ ਨੂੰ ਦੇਖਦੇ ਹੋਏ ਮੈਂ ਤੇ ਮੇਰੀ ਟੀਮ ਨੇ ਇਹ ਫੈਸਲਾ ਲਿਆ ਕਿ ਸਾਡੇ ਲਈ ਪੰਜਾਬ ਤੋਂ ਉੱਪਰ ਕੁਝ ਵੀ ਨਹੀਂ ਹੈ ਤੇ ਅਸੀਂ ਆਪਣੀ ਫਿਲਮ ‘ਥਾਪੀ’ ਨੂੰ ਹਾਲੇ ਰਲੀਜ਼ ਹੋਣ ਤੋਂ ਰੋਕ ਰਹੇ ਹਾਂ। ਜਦ ਤਕ ਪੰਜਾਬ ਦੇ ਹਾਲਾਤ ਠੀਕ ਨਹੀਂ ਹੋ ਜਾਂਦੇ ਅਸੀਂ ਹਰ ਪੱਖ ਤੋਂ ਪੰਜਾਬ ਦੇ ਨਾਲ ਹਾਂ ਤੇ ਰਹਾਂਗੇ।
Ad Position 22
No active advertisement
ਪਿਛਲੀ ਖ਼ਬਰ ਬ੍ਰਿਟਿਸ਼ ਕੋਲੰਬੀਆ ਦੀਆਂ ਨਗਰ ਪਾਲਿਕਾ ਚੋਣਾਂ ’ਚ 2 ਪੰਜਾਬੀ ਮੇਅਰ, 17 ਕੌਂਸਲਰ ਬਣੇ ਅਗਲੀ ਖ਼ਬਰ ਦੇਸ਼ ਵਿਚ ਆਉਣ ਵਾਲੇ ਨਸ਼ੇ ਨੂੰ ਰੋਕਣ ਲਈ ਅਮਿਤ ਸ਼ਾਹ ਨੇ ਹੁਣ ਤੱਕ ਕੀ ਠੋਸ ਕਦਮ ਚੁੱਕੇ-ਬਲਤੇਜ ਪੰਨੂ
Ad Position 24