19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਲਸ਼ਕਰ ਕਮਾਂਡਰ ਮੁਹੰਮਦ ਸਰਵਰ ਦੀ ਲਾਹੌਰ ’ਚ ਮੌਤ

ਅੰਮ੍ਰਿਤਸਰ, 19 ਅਕਤੂਬਰ (ਸੁਰਿੰਦਰ ਕੋਛੜ)-ਅਮਰੀਕਾ ਵਲੋਂ ਗਲੋਬਲ ਅੱਤਵਾਦੀ ਐਲਾਨੇ ਗਏ ਲਸ਼ਕਰ-ਏ-ਤੋਇਬਾ ਦੇ ਸੀਨੀਅਰ ਕਮਾਂਡਰ ਮੁਹੰਮਦ ਸਰਵਰ ਉਰਫ਼ ਅਬੂ ਹਾਸ਼ਿਮ ਦੀ ਲਾਹੌਰ ਵਿਖੇ ਸ਼ੱਕੀ ਹਾਲਾਤਾਂ ’ਚ ਮੌਤ ਹੋ ਗਈ। ਸਰਵਰ ਪਾਕਿਸਤਾਨ ਮਰਕਜ਼ੀ ਮੁਸਲਿਮ ਲੀਗ (ਪੀ.

Ad Position 21
No active advertisement
ਅਜੀਤ ਡੈਸਕ 20-10-2026
ਅੰਮ੍ਰਿਤਸਰ, 19 ਅਕਤੂਬਰ (ਸੁਰਿੰਦਰ ਕੋਛੜ)-ਅਮਰੀਕਾ ਵਲੋਂ ਗਲੋਬਲ ਅੱਤਵਾਦੀ ਐਲਾਨੇ ਗਏ ਲਸ਼ਕਰ-ਏ-ਤੋਇਬਾ ਦੇ ਸੀਨੀਅਰ ਕਮਾਂਡਰ ਮੁਹੰਮਦ ਸਰਵਰ ਉਰਫ਼ ਅਬੂ ਹਾਸ਼ਿਮ ਦੀ ਲਾਹੌਰ ਵਿਖੇ ਸ਼ੱਕੀ ਹਾਲਾਤਾਂ ’ਚ ਮੌਤ ਹੋ ਗਈ। ਸਰਵਰ ਪਾਕਿਸਤਾਨ ਮਰਕਜ਼ੀ ਮੁਸਲਿਮ ਲੀਗ (ਪੀ. ਐੱਮ. ਐੱਮ. ਐਲ.) ਦੀ ਪੰਜਾਬ ਇਕਾਈ ਦਾ ਪ੍ਰਧਾਨ ਸੀ, ਜੋ ਕਿ ਮੁੰਬਈ ਹਮਲੇ ਦੇ ਮੁੱਖ ਸਾਜਿਸ਼ਘਾੜੇ ਮੌਲਾਨਾ ਹਾਫ਼ਿਜ਼ ਸਈਦ ਦੇ ਸੰਗਠਨ ਜਮਾਤ-ਉਦ-ਦਾਵਾ ਦਾ ਸਿਆਸੀ ਵਿੰਗ ਹੈ। ਲਸ਼ਕਰ ਕਮਾਂਡਰ ਸਰਵਰ ਲਸ਼ਕਰ-ਏ-ਤੋਇਬਾ ਚੀਫ਼ ਹਾਫ਼ਿਜ਼ ਸਈਦ ਦਾ ਬੇਹੱਦ ਕਰੀਬੀ ਮੰਨਿਆ ਜਾਂਦਾ ਸੀ। ਰਿਪੋਰਟਾਂ ਅਨੁਸਾਰ ਸਰਵਰ ਦੀ ਮੌਤ ਲਾਹੌਰ ਸਥਿਤ ‘ਮਰਕਜ਼ ਅਲ-ਕਾਦਸੀਆ’ ਦੀ ਚੌਥੀ ਮੰਜ਼ਿਲ ਤੋਂ ਡਿੱਗਣ ਕਾਰਨ ਹੋਈ।
Ad Position 22
No active advertisement
ਪਿਛਲੀ ਖ਼ਬਰ ਕੈਲਗਰੀ ਤੇ ਅਮਰੀਕਾ ਹੋਣ ਵਾਲੇ ਸਿੱਧੂ ਮੂਸੇਵਾਲਾ ਦੇ ਸ਼ੋਅ ‘ ਸਾਈਨਡ ਟੂ ਗੌਡ ਟੂਰ’ ਮੁਲਤਵੀ - ਬਲਕੌਰ ਸਿੰਘ ਸਿੱਧੂ ਅਗਲੀ ਖ਼ਬਰ ਮੌਲਾਨਾ ਰਹਿਮਾਨ ਨੇ ਪਾਕਿਸਤਾਨੀ ਨੀਤੀਆਂ ’ਤੇ ਚੁੱਕੇ ਸਵਾਲ
Ad Position 24