19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਦਿੱਲੀ ਪੁਲਿਸ ਦੇ ਨੋਟਿਸ ਖ਼ਿਲਾਫ਼ ਹਾਈ ਕੋਰਟ ਪੁੱਜੀ ਨੇਹਾ ਬੋਰਾ

ਨਵੀਂ ਦਿੱਲੀ, 19 ਅਕਤੂਬਰ (ਜਗਤਾਰ ਸਿੰਘ)-ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਏ. ਆਈ.

Ad Position 21
No active advertisement
ਅਜੀਤ ਡੈਸਕ 20-10-2026
ਨਵੀਂ ਦਿੱਲੀ, 19 ਅਕਤੂਬਰ (ਜਗਤਾਰ ਸਿੰਘ)-ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਏ.ਆਈ.ਐਸ.ਏ.) ਦੀ ਰਾਸ਼ਟਰੀ ਪ੍ਰਧਾਨ ਨੇਹਾ ਬੋਰਾ ਨੇ ਦਿੱਲੀ ਪੁਲਿਸ ਦੇ ਨੋਟਿਸ ਖ਼ਿਲਾਫ਼ ਦਿੱਲੀ ਹਾਈ ਕੋਰਟ ਦਾ ਰੁਖ਼ ਕੀਤਾ ਹੈ। ਦਿੱਲੀ ਪੁਲਿਸ ਨੇ ਇਕ ਮਾਮਲੇ ਦੀ ਜਾਂਚ ਦੌਰਾਨ ‘ਸ਼ਾਂਤੀ ਬਣਾਏ ਰੱਖਣ’ ਦੀ ਆੜ ’ਚ ਉਨ੍ਹਾਂ ਨੂੰ 10,000 ਰੁਪਏ ਦਾ ਪਰਸਨਲ ਬਾਂਡ ਤੇ ਇਕ ਜ਼ਮਾਨਤਦਾਰ ਪੇਸ਼ ਕਰਨ ਦਾ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ, ਜਿਸ ਨੂੰ ਨੇਹਾ ਬੋਰਾ ਨੇ ਅਦਾਲਤ ’ਚ ਚੁਣੌਤੀ ਦਿੱਤੀ ਹੈ। ਨੇਹਾ ਬੋਰਾ ਦੀ ਕਾਨੂੰਨੀ ਟੀਮ ਨੇ ਦਿੱਲੀ ਹਾਈ ਕੋਰਟ ਦੇ ਚੀਫ਼ ਜਸਟਿਸ ਕੋਲ ਪਹੁੰਚ ਕਰਕੇ ਇਸ ਮਾਮਲੇ ’ਤੇ ਤੁਰੰਤ ਸੁਣਵਾਈ ਦੀ ਮੰਗ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਨਿਪਾਲ ਨੇ ਭਾਰਤੀ ਬਿਸਕੁਟ ‘ਪ੍ਰਿਆਗੋਲਡ’ ਦੀ ਦਰਾਮਦ ਤੇ ਵਿਕਰੀ ’ਤੇ ਪਾਬੰਦੀ ਲਗਾਈ ਅਗਲੀ ਖ਼ਬਰ ਯੂ.ਕੇ. ’ਚ ਪੰਜਾਬਣ ਦੇ ਕਾਤਲ ਖਿਲਾਫ਼ ਮੁਕੱਦਮੇ ਦੀ ਤਰੀਕ ਤੈਅ
Ad Position 24