20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਬਲਵਿੰਦਰਪਾਲ ਸਿੰਘ ਹੈਪੀ ਭਾਜਪਾ ਪੰਜਾਬ ਐਸ. ਸੀ. ਮੋਰਚਾ ਦੇ ਸਟੇਟ ਐਗਜ਼ੀਕਿਊਟਿਵ ਮੈਂਬਰ ਨਿਯੁਕਤ

ਮੋਗਾ, 20 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਭਾਜਪਾ ਦੇ ਸੀਨੀਅਰ ਆਗੂ ਤੇ ਹਲਕਾ ਭਦੌੜ ਦੇ ਇੰਚਾਰਜ ਬਲਵਿੰਦਰਪਾਲ ਸਿੰਘ ਹੈਪੀ ਨੂੰ ਪਾਰਟੀ ਹਾਈਕਮਾਂਡ ਵਲੋਂ ਪੰਜਾਬ ਭਾਜਪਾ ਐਸ. ਸੀ.

Ad Position 21
No active advertisement
ਅਜੀਤ ਡੈਸਕ 21-10-2026
ਮੋਗਾ, 20 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਭਾਜਪਾ ਦੇ ਸੀਨੀਅਰ ਆਗੂ ਤੇ ਹਲਕਾ ਭਦੌੜ ਦੇ ਇੰਚਾਰਜ ਬਲਵਿੰਦਰਪਾਲ ਸਿੰਘ ਹੈਪੀ ਨੂੰ ਪਾਰਟੀ ਹਾਈਕਮਾਂਡ ਵਲੋਂ ਪੰਜਾਬ ਭਾਜਪਾ ਐਸ. ਸੀ. ਮੋਰਚਾ ਦਾ ਦੂਸਰੀ ਵਾਰ ਸਟੇਟ ਐਗਜ਼ੀਕਿਊਟਿਵ ਮੈਂਬਰ ਨਿਯੁਕਤ ਕੀਤਾ ਗਿਆ ਹੈ। ਬਲਵਿੰਦਰਪਾਲ ਸਿੰਘ ਹੈਪੀ ਦੀ ਇਸ ਨਿਯੁਕਤੀ ’ਤੇ ਯਾਦਵਿੰਦਰ ਸਿੰਘ ਸੰਟੀ ਸਾਬਕਾ ਜ਼ਿਲ੍ਹਾ ਪ੍ਰਧਾਨ ਬਰਨਾਲਾ, ਸਾਬਕਾ ਜਨਰਲ ਸੈਕਟਰੀ ਗੁਰਦਰਸ਼ਨ ਸਿੰਘ, ਹਰਜੀਤ ਸਿੰਘ ਮੰਡਲ ਪ੍ਰਧਾਨ ਸਹਿਣਾ, ਅਸ਼ਵਨੀ ਕੁਮਾਰ ਮੰਡਲ ਪ੍ਰਧਾਨ ਤਪਾ, ਜਗਤਾਰ ਸਿੰਘ ਮੰਡਲ ਪ੍ਰਧਾਨ ਰੂੜੇਕੇ, ਮੰਡਲ ਪ੍ਰਧਾਨ ਲੋਕੇਸ਼ ਕੁਮਾਰ, ਸਾਬਕਾ ਮੰਡਲ ਪ੍ਰਧਾਨ ਤੀਸਾ ਚੱਕੀ ਵਾਲੇ, ਮਾਸਟਰ ਸਤੀਸ਼ ਜੰਤਾਂ ਵਾਲੇ ਅਤੇ ਕਾਕਾ ਨੇ ਜਿੱਥੇ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ ਉੱਥੇ ਬਲਵਿੰਦਰਪਾਲ ਸਿੰਘ ਹੈਪੀ ਨੂੰ ਮੁਬਾਰਕਬਾਦ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਬਾਸਮਤੀ ਝੋਨੇ ਦੇ ਭਾਅ ’ਚ ਤੇਜ਼ੀ, ਕਿਸਾਨਾਂ ਦੇ ਚਿਹਰੇ ਖਿੜੇ ਅਗਲੀ ਖ਼ਬਰ ਨਾਜਾਇਜ਼ ਸੰਬੰਧਾਂ ਦੇ ਚਲਦਿਆਂ ਭਰਜਾਈ ਨੇ ਹੀ ਮਰਵਾਇਆ ਦਿਉਰ
Ad Position 24