23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਇੰਡੀਅਨ ਨਰਸਿੰਗ ਕੌਂਸਲ ਵਲੋਂ ਬੀ.ਐਸ.ਸੀ. ਨਰਸਿੰਗ ’ਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਲਈ ਸੁਨਹਿਰੀ ਮੌਕੇ-ਬੁੱਟਰ

ਮੋਗਾ, 22 ਅਕਤੂਬਰ (ਸੁਰਿੰਦਰਪਾਲ ਸਿੰਘ)-ਪੰਜਾਬ ਦੀ ਨਰਸਿੰਗ ਟਰੇਨਿੰਗ ਇੰਸਟੀਚਿਊਟਸ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਗੁਰਦਿਆਲ ਸਿੰਘ ਬੁੱਟਰ ਨੇ ਦੱਸਿਆ ਕਿ ਪੰਜਾਬ ਦੇ ਨੌਜਵਾਨ ਲੜਕੇ ਲੜਕੀਆਂ ਆਪਣਾ ਸੁਨਹਿਰੀ ਭਵਿੱਖ ਬਣਾਉਣ ਲਈ ਨਰਸਿੰਗ ਕਿੱਤੇ ਵੱਲ ਵੱਧ ਰਹੇ ਹਨ ਕਿਉਂਕਿ ਨਰਸਿੰਗ ਕਿੱਤਾ ਮਨੁੱਖਤਾ ਦੀ ਸੇਵਾ ਕਰਨ ਵਾਲਾ ਕਿੱਤਾ ਹੈ। ਉਨ੍ਹਾਂ ਦੱਸਿਆ ਕਿ ਇੰਡੀਅਨ ਨਰਸਿੰਗ ਕੌਂਸਲ ਵਲੋਂ ਬੀ.

Ad Position 21
No active advertisement
ਗੁਰਦਿਆਲ ਸਿੰਘ ਬੁੱਟਰ 23-10-2026
ਮੋਗਾ, 22 ਅਕਤੂਬਰ (ਸੁਰਿੰਦਰਪਾਲ ਸਿੰਘ)-ਪੰਜਾਬ ਦੀ ਨਰਸਿੰਗ ਟਰੇਨਿੰਗ ਇੰਸਟੀਚਿਊਟਸ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਗੁਰਦਿਆਲ ਸਿੰਘ ਬੁੱਟਰ ਨੇ ਦੱਸਿਆ ਕਿ ਪੰਜਾਬ ਦੇ ਨੌਜਵਾਨ ਲੜਕੇ ਲੜਕੀਆਂ ਆਪਣਾ ਸੁਨਹਿਰੀ ਭਵਿੱਖ ਬਣਾਉਣ ਲਈ ਨਰਸਿੰਗ ਕਿੱਤੇ ਵੱਲ ਵੱਧ ਰਹੇ ਹਨ ਕਿਉਂਕਿ ਨਰਸਿੰਗ ਕਿੱਤਾ ਮਨੁੱਖਤਾ ਦੀ ਸੇਵਾ ਕਰਨ ਵਾਲਾ ਕਿੱਤਾ ਹੈ। ਉਨ੍ਹਾਂ ਦੱਸਿਆ ਕਿ ਇੰਡੀਅਨ ਨਰਸਿੰਗ ਕੌਂਸਲ ਵਲੋਂ ਬੀ.ਐਸ.ਸੀ. ਨਰਸਿੰਗ ਵਿਚ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀ ਜੋ ਕਿਸੇ ਕਾਰਨ ਕਰਕੇ ਇਸ ਸਾਲ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਵਲੋਂ ਲਿਆ ਗਿਆ ਪੀ.ਪੀ.ਐਮ.ਈ. ਦਾ ਟੈੱਸਟ ਪਾਸ ਨਹੀਂ ਕਰ ਸਕੇ, ਉਨ੍ਹਾਂ ਲਈ ਵੀ ਦਾਖਲਾ ਲੈਣ ਦਾ ਰਸਤਾ ਖ਼ੋਲ ਦਿੱਤਾ ਗਿਆ ਹੈ, ਜਿਸ ਤਹਿਤ ਜੋ ਵਿਦਿਆਰਥੀ ਵਿਚ ਅਪੀਅਰ ਹੋਏ ਸਨ ਉਹ ਵੀ ਬੀ.ਐਸ.ਸੀ. ਨਰਸਿੰਗ ਦੇ ਦਾਖ਼ਲੇ ਲਈ ਕਾਲਜਾਂ ਦੀ ਤਰਜੀਹ ਭਰ ਸਕਦੇ ਹਨ ਤੇ ਬੀ.ਐਸ.ਸੀ. ਨਰਸਿੰਗ ਵਿਚ ਦਾਖਲਾ ਲੈ ਕੇ ਆਪਣਾ ਭਵਿੱਖ ਉੱਜਲ ਬਣਾ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਗਾਰੰਟੀਆਂ ਨੂੰ ਪੂਰਾ ਕਰਨ ਦੇ ਨਾਲ ਵਾਧੂ ਵਿਕਾਸ ਕਾਰਜ ਕੀਤੇ ਗਏ- ਬਲਤੇਜ ਪੰਨੂ ਅਗਲੀ ਖ਼ਬਰ ਕੀ ਰਾਹੁਲ ਗਾਂਧੀ, ਮਲਿਕਅਰਜੁਨ ਖੜਗੇ ਤੇ ਪ੍ਰਤਾਪ ਸਿੰਘ ਬਾਜਵਾ ਇਹ ਤੈਅ ਕਰਨਗੇ ਕਿ ਕਿਹੜੇ ਪਰਿਵਾਰ ਭਲਾਈ ਸਕੀਮਾਂ ਦੇ ਹੱਕਦ...
Ad Position 24