23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਨਸ਼ਾ ਵਿਰੋਧੀ ਕਾਰਕੁਨਾਂ ਦੀਆਂ ਮੌਤਾਂ ਦੇ ਮਾਮਲੇ ’ਚ ਪੰਜਾਬ ਸਰਕਾਰ ਕਿਸ ਨੂੰ ਬਚਾਉਣਾ ਚਾਹੁੰਦੀ ਹੈ-ਅਸ਼ਵਨੀ ਸ਼ਰਮਾ

ਚੰਡੀਗੜ੍ਹ, 22 ਅਕਤੂਬਰ (ਅ. ਬ.)

Ad Position 21
No active advertisement
ਅਜੀਤ ਡੈਸਕ 23-10-2026
ਚੰਡੀਗੜ੍ਹ, 22 ਅਕਤੂਬਰ (ਅ.ਬ.)- ਪੰਜਾਬ ਸਰਕਾਰ ਨਸ਼ਾ ਵਿਰੋਧੀ ਕਾਰਕੁਨਾਂ ਦੀਆਂ ਮੌਤਾਂ ਦੇ ਮਾਮਲਿਆਂ ਵਿਚ ਕੀ ਛੁਪਾਉਣਾ ਤੇ ਕਿਸਨੂੰ ਬਚਾਉਣਾ ਚਾਹੁੰਦੀ ਹੈ ? ਇਹ ਸਵਾਲ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਤੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਪਰਵਿੰਦਰ ਸਿੰਘ ਝੋਟਾ ਮਾਮਲੇ ਦੇ ਨਾਲ-ਨਾਲ ਗੁਲਜ਼ਾਰ ਸਿੰਘ ਤੇ ਬਿਕਰਮਜੀਤ ਸਿੰਘ ਕੇਸ ਨੂੰ ਸੀ.ਬੀ.ਆਈ. ਹਵਾਲੇ ਕਰਨ ਵਿਚ ਪੰਜਾਬ ਸਰਕਾਰ ਡਰ ਕਿਉਂ ਰਹੀ ਹੈ। ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਪਹਿਲੇ ਦਿਨ ਦੀ ਕਾਰਵਾਈ ਪੂਰੇ ਦਿਨ ਲਈ ਮੁਲਤਵੀ ਕੀਤੇ ਜਾਣ ’ਤੇ ਤਿੱਖਾ ਇਤਰਾਜ਼ ਪ੍ਰਗਟਾਇਆ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀ ਰਾਖੀ ਲਈ ਜਾਨਾਂ ਵਾਰਨ ਵਾਲੇ ਜਵਾਨਾਂ ਨੂੰ ਸਨਮਾਨ ਦੇਣਾ ਵੀ ਭੁੱਲਿਆ ਸਦਨ-ਬਲੀਏਵਾਲ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦਾ ਵਫ਼ਦ ਰਾਜਪਾਲ ਨੂੰ ਮਿਲੇਗਾ ਅੱਜ
Ad Position 24