23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

2018 ਦੇ ਬੇਅਦਬੀ ਵਿਰੋਧੀ ਬਿੱਲ ਦੇ ਮਾਮਲੇ ’ਚ ਮੁੱਖ ਮੰਤਰੀ ਖ਼ਿਲਾਫ਼ ਵਿਸ਼ੇਸ਼ ਅਧਿਕਾਰ ਮਤਾ ਪੇਸ਼

ਚੰਡੀਗੜ੍ਹ, 22 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਬੇਅਦਬੀ ਵਿਰੋਧੀ ਕਾਨੂੰਨ ਵਿਚ ਸੋਧ ਦੇ ਮੁੱਦੇ ’ਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਦੋਸ਼ ਲਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਦੀ ਮੌਜੂਦਗੀ ਵਿਚ ਪੰਜਾਬ ਦੇ ਸਾਰੇ ਵਿਧਾਇਕਾਂ ਦਰਮਿਆਨ ਕਾਨੂੰਨ ਵਿਚ ਸੋਧ ਕਰਨ ਸਬੰਧੀ ਬਣੀ ਸਹਿਮਤੀ ਦੇ ਬਾਵਜੂਦ ਸਰਕਾਰ ਹੁਣ ਆਪਣੇ ਕਦਮ ਪਿੱਛੇ ਖਿੱਚ ਰਹੀ ਹੈ । ਪਰਗਟ ਸਿੰਘ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਕੱਤਰ ਰਾਮ ਲੋਕ ਖਟਾਣਾ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਵਿਸ਼ੇਸ਼ ਅਧਿਕਾਰ ਮਤਾ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਸੌਂਪਿਆ।

Ad Position 21
No active advertisement
ਅਜੀਤ ਡੈਸਕ 23-10-2026
ਚੰਡੀਗੜ੍ਹ, 22 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਬੇਅਦਬੀ ਵਿਰੋਧੀ ਕਾਨੂੰਨ ਵਿਚ ਸੋਧ ਦੇ ਮੁੱਦੇ ’ਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਦੋਸ਼ ਲਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਦੀ ਮੌਜੂਦਗੀ ਵਿਚ ਪੰਜਾਬ ਦੇ ਸਾਰੇ ਵਿਧਾਇਕਾਂ ਦਰਮਿਆਨ ਕਾਨੂੰਨ ਵਿਚ ਸੋਧ ਕਰਨ ਸਬੰਧੀ ਬਣੀ ਸਹਿਮਤੀ ਦੇ ਬਾਵਜੂਦ ਸਰਕਾਰ ਹੁਣ ਆਪਣੇ ਕਦਮ ਪਿੱਛੇ ਖਿੱਚ ਰਹੀ ਹੈ । ਪਰਗਟ ਸਿੰਘ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਕੱਤਰ ਰਾਮ ਲੋਕ ਖਟਾਣਾ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਵਿਸ਼ੇਸ਼ ਅਧਿਕਾਰ ਮਤਾ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਸੌਂਪਿਆ। ਇਹ ਮਤਾ ਸਾਲ 2018 ਦੇ ਪੰਜਾਬ ਬੇਅਦਬੀ ਵਿਰੋਧੀ ਬਿੱਲ ਅਤੇ ਰਾਸ਼ਟਰਪਤੀ ਦਫ਼ਤਰ ਨੂੰ ਭੇਜੇ ਗਏ ਦਸਤਾਵੇਜ਼ਾਂ ਸਬੰਧੀ ਸਦਨ ਨੂੰ ਗੁੰਮਰਾਹ ਕਰਨ ਦੇ ਮਾਮਲੇ ਨਾਲ ਸਬੰਧਿਤ ਹੈ।
Ad Position 22
No active advertisement
ਪਿਛਲੀ ਖ਼ਬਰ ਅਦਾਕਾਰਾ ਨਾਲ ਸਮੂਹਿਕ ਜਬਰ-ਜਨਾਹ ਕਰਨ ਵਾਲੇ ਤਿੰਨ ਮੁਲਜ਼ਮਾਂ ਨੂੰ 20-20 ਸਾਲ ਦੀ ਕੈਦ ਅਗਲੀ ਖ਼ਬਰ ਫਾਰਮੇਸੀ ਕੌਂਸਲ ਨੇ ਅਸ਼ਵਨੀ ਦੀ ਰਜਿਸਟੇ੍ਸ਼ਨ ਕੀਤੀ ਰੱਦ
Ad Position 24