ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 30 ਨੂੰ
ਅੰਮ੍ਰਿਤਸਰ, 23 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ੰਗ ਕਮੇਟੀ ਦੀ ਇਕੱਤਰਤਾ 30 ਅਕਤੂਬਰ ਨੂੰ ਹੋਣ ਜਾ ਰਹੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਅੰਮ੍ਰਿਤਸਰ ਸਥਿਤ ਮੁੱਖ ਦਫਤਰ ਵਿਖੇ ਹੋਵੇਗੀ।
ਅੰਮ੍ਰਿਤਸਰ, 23 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ੰਗ ਕਮੇਟੀ ਦੀ ਇਕੱਤਰਤਾ 30 ਅਕਤੂਬਰ ਨੂੰ ਹੋਣ ਜਾ ਰਹੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਅੰਮ੍ਰਿਤਸਰ ਸਥਿਤ ਮੁੱਖ ਦਫਤਰ ਵਿਖੇ ਹੋਵੇਗੀ। ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਣ ਵਾਲੀ ਇਸ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਆਮ ਕੰਮਕਾਜ ਨਾਲ ਸੰਬੰਧਿਤ ਅਤੇ ਹੋਰ ਪੰਥਕ ਮਾਮਲਿਆਂ ਤੋਂ ਇਲਾਵਾ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀ ਚੋਣ ਲਈ ਸ਼੍ਰੋਮਣੀ ਕਮੇਟੀ ਦੇ ਅਗਲੇ ਦਿਨਾਂ ਵਿਚ ਹੋਣ ਵਾਲੇ ਸਾਲਾਨਾ ਜਨਰਲ ਇਜਲਾਸ ਦੀ ਤਰੀਕ ਵੀ ਤੈਅ ਕੀਤੇ ਜਾਣ ਦੀ ਸੰਭਾਵਨਾ ਹੈ।