24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਵਿਧਾਨ ਸਭਾ ’ਚ ਵਾਈਟ ਪੇਪਰ ਜਾਰੀ ਕਰੇ ਮਾਨ ਸਰਕਾਰ-ਤਰੁਣ ਚੁੱਘ

ਚੰਡੀਗੜ੍ਹ, 23 ਅਕਤੂਬਰ (ਅਜੀਤ ਬਿਊਰੋ)-ਭਾਜਪਾ ਦੇ ਰਾਸ਼ਟਰੀ ਮੁੱਖ ਦਫ਼ਤਰ ਦੇ ਇੰਚਾਰਜ ਅਤੇ ਸੰਸਦ ਮੈਂਬਰ ਤਰੁਣ ਚੁੱਘ ਨੇ ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਕਾਰਵਾਈ ਲਈ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਵਿਸ਼ੇਸ਼ ਅਧਿਕਾਰ ਦੇਣ ਸਬੰਧੀ ਜਾਰੀ ਅਧਿਸੂਚਨਾ ਦੇ ਸਮੇਂ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ 60 ਮਹੀਨੇ ਸਰਕਾਰ ਚਲਾਉਣ ਦਾ ਫਤਵਾ ਦਿੱਤਾ ਸੀ, ਪਰ 56 ਮਹੀਨੇ ਬੀਤਣ ਤੋਂ ਬਾਅਦ ਸਰਕਾਰ ਨੂੰ ਨਸ਼ਿਆਂ ’ਤੇ ਕਾਬੂ ਪਾਉਣ ਲਈ ਪੁਲਿਸ ਨੂੰ ਵਿਸ਼ੇਸ਼ ਅਧਿਕਾਰ ਦੇਣ ਦੀ ਲੋੜ ਮਹਿਸੂਸ ਹੋਈ।

Ad Position 21
No active advertisement
ਅਜੀਤ ਡੈਸਕ 24-10-2026
ਚੰਡੀਗੜ੍ਹ, 23 ਅਕਤੂਬਰ (ਅਜੀਤ ਬਿਊਰੋ)-ਭਾਜਪਾ ਦੇ ਰਾਸ਼ਟਰੀ ਮੁੱਖ ਦਫ਼ਤਰ ਦੇ ਇੰਚਾਰਜ ਅਤੇ ਸੰਸਦ ਮੈਂਬਰ ਤਰੁਣ ਚੁੱਘ ਨੇ ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਕਾਰਵਾਈ ਲਈ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਵਿਸ਼ੇਸ਼ ਅਧਿਕਾਰ ਦੇਣ ਸਬੰਧੀ ਜਾਰੀ ਅਧਿਸੂਚਨਾ ਦੇ ਸਮੇਂ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ 60 ਮਹੀਨੇ ਸਰਕਾਰ ਚਲਾਉਣ ਦਾ ਫਤਵਾ ਦਿੱਤਾ ਸੀ, ਪਰ 56 ਮਹੀਨੇ ਬੀਤਣ ਤੋਂ ਬਾਅਦ ਸਰਕਾਰ ਨੂੰ ਨਸ਼ਿਆਂ ’ਤੇ ਕਾਬੂ ਪਾਉਣ ਲਈ ਪੁਲਿਸ ਨੂੰ ਵਿਸ਼ੇਸ਼ ਅਧਿਕਾਰ ਦੇਣ ਦੀ ਲੋੜ ਮਹਿਸੂਸ ਹੋਈ। ਉਨ੍ਹਾਂ ਕਿਹਾ ਕਿ ਇਹ ਦੇਰੀ ਸਰਕਾਰ ਦੀਆਂ ਤਰਜੀਹਾਂ, ਤਿਆਰੀ ਅਤੇ ਹੁਣ ਤੱਕ ਕੀਤੀ ਕਾਰਵਾਈ ਬਾਰੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਕਿਹਾ ਕਿ ਉਹ ਸਿਆਸੀ ਦੋਸ਼ਾਂ ਤੋਂ ਅੱਗੇ ਵਧ ਕੇ ਸਰਕਾਰ ਦੇ ਪਿਛਲੇ ਚਾਰ ਸਾਲ ਨੌਂ ਮਹੀਨਿਆਂ ਦੇ ਕੰਮਕਾਜ ਬਾਰੇ ਵਾਈਟ ਪੇਪਰ ਵਿਧਾਨ ਸਭਾ ਵਿਚ ਪੇਸ਼ ਕਰਨ।
Ad Position 22
No active advertisement
ਪਿਛਲੀ ਖ਼ਬਰ ਐੱਸ.ਆਈ.ਆਰ ਖ਼ੁਦ ਕਰਵਾਈ, ਸਵਾਲ ਵੀ ਖ਼ੁਦ ਹੀ ਉਠਾ ਰਹੇ ਹਨ-ਕੇਵਲ ਸਿੰਘ ਢਿੱਲੋਂ ਅਗਲੀ ਖ਼ਬਰ ਅਬੋਹਰ ਗੋਲੀਕਾਂਡ ਦਾ ਮਾਮਲਾ ਗੰਭੀਰਤਾ ਨਾਲ ਲਵੇ ਪੰਜਾਬ ਸਰਕਾਰ-ਹਰਦੀਪ ਸਿੰਘ ਗਿੱਲ
Ad Position 24