26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਸਰਪੰਚ ਦੇ ਭਰਾ ਦੀ ਗੋਲੀਆਂ ਮਾਰ ਕੇ ਹੱਤਿਆ

ਮਾਨਾਂਵਾਲਾ (ਅੰਮ੍ਰਿਤਸਰ), 26 ਅਕਤੂਬਰ (ਗੁਰਦੀਪ ਸਿੰਘ ਨਾਗੀ)-ਵਿਧਾਨ ਸਭਾ ਹਲਕਾ ਅਟਾਰੀ ਤੇ ਥਾਣਾ ਚਾਟੀਵਿੰਡ ਅਧੀਨ ਪਿੰਡ ਗਨੀ ਸ਼ਾਹ ਵਾਲਾ (ਝੀਤਾ ਕਲਾਂ) ਵਿਖੇ ਦੇ ਮੌਜੂਦਾ ਸਰਪੰਚ ਦੇ ਭਰਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪਿੰਡ ਗਨੀ ਸ਼ਾਹ ਵਾਲਾ ਦੇ ਸਰਪੰਚ ਕਾਰਜ਼ ਸਿੰਘ ਨੇ ਦੱਸਿਆ ਕਿ ਉਸਦਾ ਭਰਾ ਤੀਰਥ ਸਿੰਘ (25 ਸਾਲ) ਪੁੱਤਰ ਅੰਗਰੇਜ਼ ਸਿੰਘ, ਜੋਕਿ ਅੱਜ ਦੇਰ ਰਾਤ ਬਾਬਾ ਗਨੀ ਸ਼ਾਹ ਦੇ ਅਸਥਾਨ ’ਤੇ ਖੜਾ ਸੀ, ਨੂੰ ਪਿੰਡ ਦੇ ਕੁੱਝ ਨੌਜਵਾਨਾਂ ਨੇ ਗੋਲੀਆਂ ਮਾਰ ਦਿੱਤੀਆਂ ।

Ad Position 21
No active advertisement
ਤੀਰਥ ਸਿੰਘ ਦੀ ਪੁਰਾਣੀ ਤਸਵੀਰ। 27-10-2026
ਮਾਨਾਂਵਾਲਾ (ਅੰਮ੍ਰਿਤਸਰ), 26 ਅਕਤੂਬਰ (ਗੁਰਦੀਪ ਸਿੰਘ ਨਾਗੀ)-ਵਿਧਾਨ ਸਭਾ ਹਲਕਾ ਅਟਾਰੀ ਤੇ ਥਾਣਾ ਚਾਟੀਵਿੰਡ ਅਧੀਨ ਪਿੰਡ ਗਨੀ ਸ਼ਾਹ ਵਾਲਾ (ਝੀਤਾ ਕਲਾਂ) ਵਿਖੇ ਦੇ ਮੌਜੂਦਾ ਸਰਪੰਚ ਦੇ ਭਰਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪਿੰਡ ਗਨੀ ਸ਼ਾਹ ਵਾਲਾ ਦੇ ਸਰਪੰਚ ਕਾਰਜ਼ ਸਿੰਘ ਨੇ ਦੱਸਿਆ ਕਿ ਉਸਦਾ ਭਰਾ ਤੀਰਥ ਸਿੰਘ (25 ਸਾਲ) ਪੁੱਤਰ ਅੰਗਰੇਜ਼ ਸਿੰਘ, ਜੋਕਿ ਅੱਜ ਦੇਰ ਰਾਤ ਬਾਬਾ ਗਨੀ ਸ਼ਾਹ ਦੇ ਅਸਥਾਨ ’ਤੇ ਖੜਾ ਸੀ, ਨੂੰ ਪਿੰਡ ਦੇ ਕੁੱਝ ਨੌਜਵਾਨਾਂ ਨੇ ਗੋਲੀਆਂ ਮਾਰ ਦਿੱਤੀਆਂ । ਨੌਜਵਾਨ ਤੀਰਥ ਸਿੰਘ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਕੇ ਉਸਨੂੰ ਮ੍ਰਿਤਕ ਐਲਾਨ ਦਿੱਤਾ । ਥਾਣਾ ਚਾਟੀਵਿੰਡ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਦੀ ਜਾਂਚ ਆਰੰਭ ਦਿੱਤੀ ਹੈ ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਚੌਥੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਦੀ ਸਿੱਖ ਜਗਤ ਨੂੰ ਵਧਾਈ ਅਗਲੀ ਖ਼ਬਰ ਅੱਗ ਲਗਾਉਣ ਦੀ ਬਜਾਏ ਸੁਚੱਜੇ ਪਰਾਲੀ ਪ੍ਰਬੰਧਨ ਨੂੰ ਤਰਜੀਹ ਦੇਣ ਕਿਸਾਨ-ਡੀ. ਸੀ.
Ad Position 24