26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ 28 ਨੂੰ ਸਮੂਹ ਗੁਰਦੁਆਰਾ ਸਾਹਿਬਾਨ ’ਚ ਅਰਦਾਸ ਸਮਾਗਮ ਕਰਾਉਣ ਲਈ ਨਿਰਦੇਸ਼ ਜਾਰੀ-ਕਾਹਲਵਾਂ

ਅੰਮ੍ਰਿਤਸਰ, 26 ਅਕਤੂਬਰ (ਜੱਸ)-ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਸ਼ਹੀਦ ਹੋਏ ਪਰਵਿੰਦਰ ਸਿੰਘ (ਝੋਟਾ) ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਪੰਜਾਬ ਦੀ ਨੌਜਵਾਨ ਪੀੜ੍ਹੀ ਦੀ ਚੜ੍ਹਦੀ ਕਲਾ, ਸੁਨਹਿਰੇ ਭਵਿੱਖ ਅਤੇ ਨਸ਼ਾ ਮੁਕਤ ਪੰਜਾਬ ਦੀ ਕਾਮਨਾ ਲਈ 28 ਅਕਤੂਬਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਆਉਂਦੇ ਸਮੂਹ ਗੁਰਦੁਆਰਾ ਸਾਹਿਬਾਨ ਵਿਖੇ ਅਰਦਾਸ ਸਮਾਗਮ ਕੀਤੇ ਜਾਣਗੇ। ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਕੀਤੇ ਗਏ ਆਦੇਸ਼ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਤਹਿਤ ਸਮੂਹ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।

Ad Position 21
No active advertisement
ਅਜੀਤ ਡੈਸਕ 27-10-2026

Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਚ ਬੀਤੇ ਸਮੇਂ ਦੀ ਗੱਲ ਬਣੀ ‘ਕਿਰਾਏ ਦੇ ਸਾਈਕਲ’ ਦੀ ਸਵਾਰੀ ਸੁਰਿੰਦਰ ਕੋਛੜ ਅਗਲੀ ਖ਼ਬਰ ਜਥੇਦਾਰ 96 ਕਰੋੜੀ ਦੀ ਅਗਵਾਈ ’ਚ ਨਿਹੰਗ ਸਿੰਘ ਫ਼ੌਜਾਂ ਨੇ ਹੈਦਰਾਬਾਦ (ਤੇਲੰਗਾਨਾ) ’ਚ ਦਿਖਾਏ ਘੋੜ ਸਵਾਰੀ, ਨੇਜ਼ੇਬਾਜ਼ੀ ਤੇ...
Ad Position 24