29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਲੋਕਾਂ ਦੀ ਆਵਾਜ਼ ਦਬਾ ਰਹੀ ਹੈ ‘ਆਪ’ ਸਰਕਾਰ-ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ, 28 ਅਕਤੂਬਰ (ਸੰਦੀਪ ਕੁਮਾਰ ਮਾਹਨਾ) - ਮਾਨਸਾ ਦੇ ਭੰਮੇ ਕਲਾਂ ’ਚ ਨਸ਼ਿਆਂ ਦੇ ਮੁੱਦੇ ’ਤੇ ਇਨਸਾਫ਼ ਦੀ ਮੰਗ ਕਰ ਰਹੇ ਲੋਕਾਂ ਵਿਰੁੱਧ ਕੀਤੀ ਗਈ ਕਾਰਵਾਈ ਨੂੰ ਲੈ ਕੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ । ਉਨ੍ਹਾਂ ਦੋਸ਼ ਲਗਾਇਆ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਵਿਚ ਅਸਫਲ ਰਹੀ ਸਰਕਾਰ ਇਨਸਾਫ਼ ਦੀ ਮੰਗ ਕਰ ਰਹੇ ਪਰਿਵਾਰਾਂ ਤੇ ਸੰਘਰਸ਼ ਕਰ ਰਹੇ ਲੋਕਾਂ ਨਾਲ ਸਖ਼ਤੀ ਵਰਤ ਰਹੀ ਹੈ।

Ad Position 21
No active advertisement
ਅਜੀਤ ਡੈਸਕ 29-10-2026
ਚੰਡੀਗੜ੍ਹ, 28 ਅਕਤੂਬਰ (ਸੰਦੀਪ ਕੁਮਾਰ ਮਾਹਨਾ) - ਮਾਨਸਾ ਦੇ ਭੰਮੇ ਕਲਾਂ ’ਚ ਨਸ਼ਿਆਂ ਦੇ ਮੁੱਦੇ ’ਤੇ ਇਨਸਾਫ਼ ਦੀ ਮੰਗ ਕਰ ਰਹੇ ਲੋਕਾਂ ਵਿਰੁੱਧ ਕੀਤੀ ਗਈ ਕਾਰਵਾਈ ਨੂੰ ਲੈ ਕੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ । ਉਨ੍ਹਾਂ ਦੋਸ਼ ਲਗਾਇਆ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਵਿਚ ਅਸਫਲ ਰਹੀ ਸਰਕਾਰ ਇਨਸਾਫ਼ ਦੀ ਮੰਗ ਕਰ ਰਹੇ ਪਰਿਵਾਰਾਂ ਤੇ ਸੰਘਰਸ਼ ਕਰ ਰਹੇ ਲੋਕਾਂ ਨਾਲ ਸਖ਼ਤੀ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਐਮਰਜੈਂਸੀ ਵਰਗੇ ਹਾਲਾਤ ਪੈਦਾ ਹੋ ਗਏ ਹਨ ਅਤੇ ਸਰਕਾਰ ਆਪਣੀਆਂ ਨਾਕਾਮੀਆਂ ਲੁਕਾਉਣ ਲਈ ਲੋਕਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਜੇ ਕਾਂਗਰਸ ਭਵਨ ਦੇ ਅੰਦਰ ਹੀ ਦਲਿਤ ਆਗੂ ਸੁਰੱਖਿਅਤ ਨਹੀਂ , ਤਾਂ ਕਾਂਗਰਸ ਦਲਿਤਾਂ ਦੀ ਰਾਖੀ ਦਾ ਦਾਅਵਾ ਕਿਵੇਂ ਕਰ ਸਕਦੀ ਹ... ਅਗਲੀ ਖ਼ਬਰ ਪ੍ਰਧਾਨ ਮੰਤਰੀ ਵਲੋਂ ‘ਪ੍ਰਗਤੀ’ ਮੀਟਿੰਗ ’ਚ 16,000 ਕਰੋੜ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸਮੀਖਿਆ
Ad Position 24